29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਐਚ.ਵੀ.ਐਮ. ਗਲੋਬਲ ਸਕੂਲ ਨੇ ਕਲੇਅ ਮਾਡਲਿੰਗ ਮੁਕਾਬਲਾ ਕਰਵਾਇਆ

ਅਜੀਤ ਡੈਸਕ 24-11-2025
ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਬੱਚਿਆਂ ਦਾ ਕਲੇ ਮਾਡਲਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਛੋਟੇ ਬੱਚਿਆਂ ਵਲੋਂ ਆਪਣੀ ਹੱਥੀਂ ਮਿੱਟੀ ਦੇ ਸੋਲਰ ਸਿਸਟਮ, ਪਾਰਕ ਸੀਨ, ਸੇਵ ਭੂਮੀ ਆਦਿ ਮਾਡਲ ਬਣਾਏ ਗਏ | ਇਸ ਮੌਕੇ ਐਚ.ਵੀ.ਐਮ. ਗਲੋਬਲ ਸਕੂਲਜ਼ ਦੇ ਪ੍ਰਧਾਨ ਡੀ.ਪੀ. ਸ਼ਰਮਾ, ਚੇਅਰਪਰਸਨ ਮੀਨਾ ਸ਼ਰਮਾ, ਨਿਰਦੇਸ਼ਕ ਰਾਧਿਕਾ ਜੈਨ, ਪਿ੍ੰਸੀਪਲ ਪ੍ਰਗਤੀ ਕਪੂਰ ਨੇ ਜੇਤੂ ਬੱਚਿਆਂ ਨੰੂ ਵਧਾਈ ਦਿੱਤੀ |
ਪਿਛਲੀ ਖ਼ਬਰ ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਕੁਵੈਤ ਦੀ ਕੌਮਾਂਤਰੀ ਕਾਨਫਰੰਸ ਵਿਚ ਲਿਆ ਹਿੱਸਾ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ 'ਚ ਕਰਵਾਈ ਸਾਲਾਨਾ ਸਪੋਰਟਸ ਮੀਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।