16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ

ਅਜੀਤ ਡੈਸਕ 04-12-2025
ਲੁਧਿਆਣਾ, 3 ਦਸੰਬਰ (ਜਸਵਿੰਦਰ ਸਿੰਘ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਐਨ.ਐਸ.ਐਸ. ਯੂਨਿਟ ਰੈੱਡ ਕਰਾਸ ਸੋਸਾਇਟੀ ਅਤੇ ਵਾਤਾਵਰਨ ਵਿਗਿਆਨ ਵਿਭਾਗ ਦੀ ਅਗਵਾਈ ਹੇਠ, ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਨੇ ਅੱਜ ਕਾਲਜ ਕੈਂਪਸ ਵਿਚ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ¢ ਇਹ ਦਿਨ ਹਰ ਸਾਲ ਭੋਪਾਲ ਗੈਸ ਦੁਖਾਂਤ ਦÏਰਾਨ ਹੋਈਆਂ ਜਾਨਾਂ ਦਾ ਸਨਮਾਨ ਕਰਨ ਅਤੇ ਪ੍ਰਦੂਸ਼ਣ ਨੂੰ ਰੋਕਣ ਅਤੇ ਸੁਰੱਖਿਅਤ ਵਾਤਾਵਰਣ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੀ ਜ਼ਰੂਰੀ ਲੋੜ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ¢ ਪ੍ਰੋਗਰਾਮ ਦੇ ਹਿੱਸੇ ਵਜੋਂ, ਵਾਤਾਵਰਣ ਵਿਗਿਆਨ ਵਿਭਾਗ ਤੋਂ ਅਮਨਪ੍ਰੀਤ ਕÏਰ ਨੇ ਮÏਜੂਦਾ ਪ੍ਰਦੂਸ਼ਣ ਦਿ੍ਸ਼ ਨੂੰ ਉਜਾਗਰ ਕਰਦੇ ਹੋਏ ਇਕ ਸਮਝਦਾਰ ਭਾਸ਼ਣ ਦਿੱਤਾ¢ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਪ੍ਰਦੂਸ਼ਣ ਦਾ ਮੁਕਾਬਲਾ ਕਰਨ ਲਈ ਸਮੂਹਿਕ ਜ਼ਿੰਮੇਵਾਰੀ ਦੀ ਜ਼ਰੂਰੀ ਲੋੜ 'ਤੇ ਜ਼ੋਰ ਦਿੱਤਾ ¢

ਪਿਛਲੀ ਖ਼ਬਰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ <br/> ਅਗਲੀ ਖ਼ਬਰ 'ਚਾਹ 'ਤੇ ਚਰਚਾ' ਪ੍ਰੋਗਰਾਮ ਤਹਿਤ ਪਵਨ ਦੀਵਾਨ ਨੇ ਜਵਾਹਰ ਨਗਰ 'ਚ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।