22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਐਨ.ਐਸ.ਪੀ.ਐਸ. ਦੀ ਪਿ੍ੰਸੀਪਲ ਹਰਮੀਤ ਕÏਰ ਵੜੈਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ <br/>

ਅਜੀਤ ਡੈਸਕ 05-12-2025
ਆਲਮਗੀਰ, 4 ਦਸੰਬਰ (ਜਰਨੈਲ ਸਿੰਘ ਪੱਟੀ)-ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੀ ਪਿ੍ੰਸੀਪਲ ਹਰਮੀਤ ਕÏਰ ਵੜੈਚ ਨੂੰ ਫੈਡਰੇਸ਼ਨ ਆਫ ਐਫੀਲੀਏਟਿਡ ਪ੍ਰਾਈਵੇਟ ਸਕੂਲਜ਼ ਦੁਆਰਾ ਵੱਕਾਰੀ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ¢ ਪਿ੍ੰਸੀਪਲ ਵੜੈਚ ਨੂੰ ਇਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਵਜੋਂ ਲਗਭਗ ਤੀਹ ਸਾਲਾਂ ਦਾ ਤਜਰਬਾ ਹੈ ¢ ਇਹ ਪੁਰਸਕਾਰ ਸਤਨਾਮ ਸਿੰਘ ਸੰਧੂ ਮੈਂਬਰ ਪਾਰਲੀਮੈਂਟ, ਡਾ. ਜਗਜੀਤ ਸਿੰਘ, ਪ੍ਰਧਾਨ ਫੈਪ ਦੁਆਰਾ ਪੇਸ਼ ਕੀਤਾ ਗਿਆ¢ ਐਸੋਸੀਏਸ਼ਨ ਨੇ ਭਵਿੱਖ ਦੇ ਨਾਗਰਿਕਾਂ ਦੇ ਜੀਵਨ ਨੂੰ ਆਕਾਰ ਦੇ ਕੇ ਅਤੇ ਰਾਸ਼ਟਰ ਦੀ ਨੀਂਹ ਨੂੰ ਮਜ਼ਬੂਤ ਕਰਨ ਵਿਚ ਸਮਾਜ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ¢

ਪਿਛਲੀ ਖ਼ਬਰ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ 8 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।