21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਾਂਗਰਸ ਨੇ ਬਲਾਕ ਸੰਮਤੀ ਜ਼ੋਨ ਜੱਸੋਵਾਲ ਤੋਂ ਪੁਸ਼ਪਿੰਦਰ ਕÏਰ ਉਤਾਰਿਆ ਚੋਣ ਮੈਦਾਨ 'ਚ <br/>

ਅਜੀਤ ਡੈਸਕ 05-12-2025
ਆਲਮਗੀਰ, 4 ਦਸੰਬਰ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਨੇ ਬਲਾਕ ਸੰਮਤੀ ਜ਼ੋਨ ਜੱਸੋਵਾਲ ਤੋਂ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ ਜੱਸੋਵਾਲ ਦੀ ਸੁਪਤਨੀ ਬੀਬੀ ਪੁਸ਼ਪਿੰਦਰ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ¢ ਉਮੀਦਵਾਰ ਬੀਬੀ ਪੁਸ਼ਪਿੰਦਰ ਕÏਰ ਨੇ ਸਾਬਕਾ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ, ਨÏਜਵਾਨ ਕਾਂਗਰਸੀ ਆਗੂ ਸੁਖਵੰਤ ਸਿੰਘ ਲਾਲੀ ਜੱਸੋਵਾਲ, ਸਾਬਕਾ ਸਰਪੰਚ ਗੁਰਮੀਤ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਸਬੰਧਿਤ ਅਧਿਕਾਰੀਆਂ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ¢ ਇਸ ਮÏਕੇ ਪਰਮਜੀਤ ਸਿੰਘ ਪੰਮਾ, ਸੁਖਵੰਤ ਸਿੰਘ ਲਾਲੀ, ਗੁਰਮੀਤ ਸਿੰਘ ਜੱਸੋਵਾਲ ਨੇ ਕਿਹਾ ਕਿ ਹਲਕੇ ਦੇ ਵੋਟਰਾਂ ਦੇ ਮਨਾਂ ਅੰਦਰ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ¢ ਇਸ ਮÏਕੇ ਕਾਂਗਰਸ ਬਲਾਕ ਪ੍ਰਧਾਨ ਨੋਨੀ ਸੀਲੋ, ਬਲਜੀਤ ਸਿੰਘ ਆਗੂ ਕਾਂਗਰਸ ਸੇਵਾ ਦਲ, ਕੈਪਟਨ ਅਮਰਜੀਤ ਸਿੰਘ, ਸਿਕੰਦਰ ਸਿੰਘ ਮੋਹੀ, ਅਮੋਲਕ ਸਿੰਘ, ਤਰਸੇਮ ਸਿੰਘ, ਮਨਜੀਤ ਕÏਰ, ਭਵਨਜੀਤ ਕÏਰ, ਹਰਜਿੰਦਰ ਸਿੰਘ ਸੋਨੀ ਸਮੇਤ ਹੋਰ ਵੀ ਸਮਰਥਕ ਹਾਜ਼ਰ ਸਨ¢

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਲਈ ਗੁਰਿੰਦਰ ਸਿੰਘ ਢੋਡੇ, ਲਾਡੀ ਜੱਸੜ ਦੀ ਪਤਨੀ ਕਾਂਗਰਸ ਵਲੋਂ ਚੋਣ ਮੈਦਾਨ 'ਚ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025- <br> ਗਲਾਡਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਲਈ 130 ਤੇ ਬਲਾਕ ਸੰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।