20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਿਮਰਨਜੀਤ ਕੌਰ ਧੰਜਲ ਨਮਿਤ ਅੰਤਿਮ ਅਰਦਾਸ ਐਤਵਾਰ ਨੂੰ

ਅਜੀਤ ਡੈਸਕ 05-12-2025

ਡਾਬਾ/ਲੁਹਾਰਾ, 4 ਦਸੰਬਰ (ਕੁਲਵੰਤ ਸਿੰਘ ਸੱਪਲ)-ਪਾਲ ਪੇਂਟ ਸਟੋਰ ਗੁਰਮੁਖ ਸਿੰਘ ਰੋਡ ਸ਼ਿਮਲਾਪੁਰੀ ਵਾਲੇ ਸਮਾਜ ਸੇਵੀ ਸੁਖਮਿੰਦਰ ਸਿੰਘ ਧੰਜਲ ਸੁੱਖੀ ਦੀ ਪਤਨੀ ਸਿਮਰਨਜੀਤ ਕੌਰ ਧੰਜਲ, ਜੋ ਕਿ 27 ਨਵੰਬਰ ਦਿਨ ਵੀਰਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 7 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ, ਗਲੀ ਨੰ: 11, ਹਰਕਿ੍ਸ਼ਨ ਨਗਰ, ਸ਼ਿਮਲਾਪੁਰੀ, ਲੁਧਿਆਣਾ ਵਿਖੇ ਬਾਅਦ ਦੁਪਹਿਰ 12 ਤੋਂ 1:30 ਵਜੇ ਤੱਕ ਹੋਵੇਗੀ |

ਪਿਛਲੀ ਖ਼ਬਰ ਪ੍ਰਧਾਨ ਡੀ.ਪੀ. ਮÏੜ ਨੂੰ ਸਦਮਾ, ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਤਿੰਨ ਮੋਬਾਈਲ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।