16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵਰਕਰਜ਼ ਫੈਡਰੇਸ਼ਨ ਇੰਟਕ ਵਲੋਂ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਰੋਸ ਮੁਜ਼ਾਹਰਾ <br/>

ਅਜੀਤ ਡੈਸਕ 09-12-2025
ਲੁਧਿਆਣਾ, 8 ਦਸੰਬਰ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਇੰਟਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਲੋਂ ਫੁਆਰਾ ਚੌਂਕ ਸਬ-ਸਟੇਸ਼ਨ ਵਿਖੇ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸਵਰਨ ਸਿੰਘ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਵੋਟਾਂ ਵਟਾਉਣ ਤੋਂ ਬਾਅਦ ਵੱਖ-ਵੱਖ ਮੁਲਾਜ਼ਮਾਂ, ਮਜ਼ਦੂਰਾਂ ਅਤੇ ਕਿਰਤੀਆਂ ਖਿਲਾਫ਼ ਮਾੜੇ ਕਾਨੂੰਨ ਲਿਆ ਰਹੀ ਹੈ, ਜਿਸ ਵਿਚ ਇਨ੍ਹਾਂ ਕਾਨੂੰਨਾਂ ਦੇ ਨਾਲ ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਮਾੜੇ ਸਿੱਟੇ ਭੁਗਤਣੇ ਪੈਣਗੇ | ਇਸ ਮੌਕੇ ਗੁਰਦੀਪ ਸਿੰਘ, ਅਮਰ ਸਿੰਘ, ਸੰਤੋਸ਼ ਮੋਰਿਆ, ਰਕੇਸ਼ ਕੁਮਾਰ, ਕਵਲਜੀਤ ਸਿੰਘ, ਵਿਕਰਮ ਸਿੰਘ, ਅਜੈ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਿਜਲੀ ਐਕਟ ਸੋਧ ਬਿੱਲ 2025, ਸੀਡ ਬਿੱਲ-2025 ਅਤੇ ਨਵੇਂ ਲੇਬਰ ਕੋਡਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਇਆ <br/> ਅਗਲੀ ਖ਼ਬਰ 34ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।