25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਚਾਰ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 10-12-2025
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਚਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਛਾਉਣੀ ਮੁਹੱਲਾ ਦੀ ਰਹਿਣ ਵਾਲੀ ਨੌਜਵਾਨ ਅਭੈ ਆਦਿਆ ਦੀ ਮਾਤਾ ਰਜਨੀ ਬਾਲਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਜਤਿਨ, ਤਰੁਣ, ਸਾਹਿਲ ਅਤੇ ਕੁਨਾਲ ਵਾਸੀ ਜੱਸੀਆਂ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੇ ਲੜਕੇ ਨੂੰ ਅਗਵਾ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਹਾਲ ਦੀ ਘੜੀ ਲੜਕੇ ਦਾ ਪਤਾ ਨਹੀਂ ਲੱਗਿਆ ਹੈ |

ਪਿਛਲੀ ਖ਼ਬਰ ਮੁਹੱਲਾ ਕਬੀਰ ਨਗਰ ਵਿਚ ਗੋਲੀ ਚੱਲਣ ਨਾਲ ਦਹਿਸ਼ਤ ਫੈਲੀ <br/> ਅਗਲੀ ਖ਼ਬਰ ਜੇਲ੍ਹ ਵਿਚੋਂ ਨਸ਼ੀਲਾ ਪਦਾਰਥ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।