25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ <br/>

ਅਜੀਤ ਡੈਸਕ 10-12-2025
ਲੁਧਿਆਣਾ, 9 ਦਸੰਬਰ (ਡਾ. ਤਰਲੋਚਨ ਸਿੰਘ)-ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਭਾਈ ਘਨ੍ਹੱਈਆ ਜੀ ਦੇ 321ਵੇਂ ਮਲ੍ਹਮ ਪੱਟੀ ਦਿਵਸ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਸਿੱਖ ਕÏਮ ਦੇ ਮਹਾਨ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ, ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾਂ ਗੁਰਤਾਗੱਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ ਦੇ ਭਾਈ ਘਨ੍ਹੱਈਆ ਜੀ ਹਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ¢ ਇਸ ਮÏਕੇ ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸਾਹਿਬ, ਵਿਧਾਇਕ ਕੁਲਵੰਤ ਸਿੱਧੂ, ਅਸ਼ੋਕ ਪਰਾਸ਼ਰ ਪੱਪੀ, ਭਾਰਤ ਭੂਸ਼ਨ ਆਸ਼ੂ, ਭਾਜਪਾ ਆਗੂ ਸੁਖਮਿੰਦਰ ਗਰੇਵਾਲ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ,ਜਗਬੀਰ ਸਿੰਘ ਸੋਖੀ, ਭੁਪਿੰਦਰ ਸਿੰਘ ਭਿੰਦਾ, ਕਮਲਜੀਤ ਸਿੰਘ ਕੜਵੱਲ, ਅਮਰਜੀਤ ਸਿੰਘ ਟਿੱਕਾ, ਜਸਵੰਤ ਸਿੰਘ ਛਾਪਾ, ਸਾਬਕਾ ਮੇਅਰ ਬਲਕਾਰ ਸਿੰਘ ਸੰਧੂ, ਜਸਦੇਵ ਸਿੰਘ ਸੇਖੋਂ ਜ਼ੋਨਲ ਕਮਿਸ਼ਨਰ, ਨੀਰਜ ਜੈਨ ਜ਼ੋਨਲ ਕਮਿਸ਼ਨਰ, ਅਸ਼ਵਨੀ ਸਹੋਤਾ, ਜਸਪ੍ਰੀਤ ਸਿੰਘ ਹੌਬੀ, ਤਜਿੰਦਰ ਸਿੰਘ ਸ਼ੰਟੀ ਜਸਜੋਤ ਸਿੰਘ ਰੋਬੀ ਬੱਤਰਾ, ਜਸਦੀਪ ਸਿੰਘ ਕਾਉਂਕੇ, ਜਤਿੰਦਰ ਪਾਲ ਸਿੰਘ ਸਲੂਜਾ, ਗੁਰਦੀਪ ਸਿੰਘ ਗੋਸ਼ਾ, ਬਲਵਿੰਦਰ ਸਿੰਘ ਭੁੱਲਰ, ਜੇ.ਜੇ. ਸਿੰਘ ਅਰੋੜਾ, ਭੁਪਿੰਦਰ ਸਿੰਘ ਮਨੀ ਜਿਊਲਰਜ਼, ਐਡਵੋਕੇਟ ਗਗਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਸੋਨੀ ਡੰਗ, ਹਰਪਾਲ ਸਿੰਘ ਖਾਲਸਾ, ਇੰਦਰਪਾਲ ਸਿੰਘ ਬਿੰਦਰਾ, ਗੁਨੀਤ ਕÏਰ, ਪਰਮਜੀਤ ਕÏਰ, ਬਲਵਿੰਦਰ ਸਿੰਘ ਗਾਬਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ¢ ਇਸ ਮÏਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ

ਪਿਛਲੀ ਖ਼ਬਰ ਨਸ਼ਿਆਂ ਦੇ ਕੋਹੜ ਨੂੰ ਜੜ ਤੋਂ ਖਤਮ ਕਰਨ ਲਈ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਜਾਣਗੇ ਵਿਸ਼ੇਸ਼ ਸਮਾਗਮ-ਬਿੰਦਰਾ... ਅਗਲੀ ਖ਼ਬਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਵਲੋਂ ਨਸ਼ਾ ਛੁਡਾਊ ਮੁੜ ਵਸੇਵਾ ਕੇਂਦਰ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।