15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ਼ਹਿਰੀ ਪ੍ਰਧਾਨ ਤਲਵਾੜ ਦੀ ਅਗਵਾਈ ਹੇਠ ਕਾਂਗਰਸ ਨੇ 140ਵਾਂ ਸਥਾਪਨਾ ਦਿਵਸ ਮਨਾਇਆ <br/>

ਅਜੀਤ ਡੈਸਕ 29-12-2025
ਲੁਧਿਆਣਾ, 28 ਦਸੰਬਰ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦਾ 140ਵਾਂ ਸਥਾਪਨਾ ਦਿਵਸ ਟਿੱਬਾ ਰੋਡ ਦਫ਼ਤਰ ਵਿਖੇ ਝੰਡਾ ਲਹਿਰਾ ਕੇ ਮਨਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕਾਂਗਰਸ ਪਾਰਟੀ ਦੀ ਵਿਰਾਸਤ 'ਤੇ ਮਾਣ ਹੈ ਅਤੇ ਅਸੀਂ ਇਹ ਮਾਣ ਹਮੇਸ਼ਾ ਕਾਇਮ ਰੱਖਾਂਗੇ | ਇਸ ਮੌਕੇ ਸ਼ਾਮ ਸੁੰਦਰ ਮਲਹੋਤਰਾ, ਹਰਜਿੰਦਰ ਪਾਲ ਲਾਲੀ, ਸੁਰਿੰਦਰ ਕੌਰ, ਇੰਦਰਜੀਤ ਸਿੰਘ ਇੰਦੀ, ਮੀਨੂੰ ਮਲਹੋਤਰਾ, ਮੌਨੂੰ ਖਿੰਡਾ, ਸਰਬਜੀਤ ਸਿੰਘ ਸਰਹਾਲੀ, ਗੁਰਪ੍ਰੀਤ ਸਿੰਘ ਗੋਪੀ, ਬਲਜੀਤ ਸਿੰਘ ਮਾਨ, ਵਿਪਨ ਅਰੋੜਾ, ਅਰਜੁਨ ਸਿੰਘ ਚੀਮਾ, ਸੁਖਦੇਵ ਬਾਵਾ, ਗੋਰਵ ਭੱਟੀ, ਕੌਂਸਲਰ ਜਸਵਿੰਦਰ ਸਿੰਘ ਵੀਰੂ, ਕੌਂਸਲਰ ਸਵਰਨਦੀਪ ਸਿੰਘ ਚਾਹਲ, ਕੌਂਸਲਰ ਇਕਬਾਲ ਸਿੰਘ ਸੋਨੂ ਡੀਕੋ, ਅਰੁਣ ਸ਼ਰਮਾ, ਮੰਗਾ ਸ਼ਰਮਾ, ਮਨੋਜ ਪਾਠਕ, ਰਵਿੰਦਰਪਾਲ ਸਿੰਘ ਰਾਜਾ, ਸਰਬਜੀਤ ਸਿੰਘ, ਪਵਨਦੀਪ ਸਿੰਘ ਮਦਾਨ, ਗੁਰਚਰਨ ਸਿੰਘ ਛਾਬੜਾ, ਅਮਰਜੀਤ ਜੀਤਾ, ਜਗਮੋਹਨ ਸਿੰਘ ਨਿੰਕੂ, ਬਨੂੰ ਬਹਿਲ, ਗੁਰਨਾਮ ਸਿੰਘ ਕਲੇਰ, ਰਵਿੰਦਰ ਸਿੰਘ ਰਾਜੂ, ਹੀਰਾ ਲਾਲ, ਰਜਿੰਦਰ ਸੱਗੜ, ਹਰੀਸ਼ ਜਟਵਾਲ, ਪ੍ਰਦੀਪ ਸ਼ਰਮਾ, ਭੁਪਿੰਦਰ ਕੁਮਾਰ ਭਿੰਦਾ, ਲਖਵਿੰਦਰ ਸਿੰਘ ਲਾਲੀ, ਤਰੁਣ ਤਲਵਾੜ, ਕੰਵਲਜੀਤ ਸਿੰਘ ਬੋਬੀ, ਕਪਿਲ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ 'ਜੀ ਰਾਮ ਜੀ' ਸਕੀਮ ਮਜ਼ਦੂਰਾਂ ਅਤੇ ਬੇਜ਼ਮੀਨੇ ਲੋਕਾਂ 'ਤੇ ਹਮਲਾ-ਦਾਖਾ ਅਗਲੀ ਖ਼ਬਰ ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਨੇ ਵੀਰ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।