ਚੰਡੀਗੜ੍ਹ ਕਲੱਬ ਵਲੋਂ ਕੀਤੀਆਂ ਨਾਜਾਇਜ਼ ਉਸਾਰੀਆਂ 'ਤੇ ਮੁੜ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ <br/>
ਯੂ.ਟੀ ਪ੍ਰਸ਼ਾਸਨ ਵਲੋਂ ਚੰਡੀਗੜ੍ਹ ਕਲੱਬ ਵਲੋਂ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਢਾਹੁਣ ਤੋਂ ਬਾਅਦ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਅਤੇ ਐਸ.ਡੀ.ਐਮ ਖੁਸ਼ਪ੍ਰੀਤ ਕੌਰ | (ਸੱਜੇ) ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਅਤੇ ਐਸ.ਡੀ.ਐਮ ਖੁਸ਼ਪ੍ਰੀਤ ਕੌਰ ਚੰਡੀਗੜ੍ਹ ਕਲੱਬ ਵਿਖੇ ਯੂ.ਟੀ ਪ੍ਰਸ਼ਾਸਨ ਵਲੋਂ ਨਜਾਇਜ਼ ਉਸਾਰੀ ਵਿਰੁੱਧ ਕੀਤੀ ਕਾਰਵਾਈ ਤੋਂ ਬਾਅਦ ਕਲੱਬ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਕਮਲਜੀਤ ਸਿੰਘ
<br/>
25-11-2025