ਲਖਨੌਰ ਵਿਖੇ ਪੰਜ ਪਿਆਰਿਆਂ ਨੇ ਰੱਖਿਆ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ-ਪੱਥਰ <br/>
ਪਿੰਡ ਲਖਨੌਰ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ-ਪੱਥਰ ਰੱਖਣ ਮੌਕੇ ਕਰਵਾਏ ਸਮਾਗਮ ਦੌਰਾਨ ਹਾਜ਼ਰੀ ਭਰਦੇ ਹੋਏ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਤੇ ਹੋਰ ਸੰਗਤ | ਅਜੀਤ ਤਸਵੀਰ
<br/>
03-12-2025