25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅੱਜ ਕਰਨਗੇ ਜ਼ੀਰਕਪੁਰ ਦਾ ਦੌਰਾ <br/>

ਅਜੀਤ ਡੈਸਕ 05-12-2025
ਐੱਸ. ਏ. ਐੱਸ. ਨਗਰ, 4 ਦਸੰਬਰ (ਪ੍ਰੋ. ਅਵਤਾਰ ਸਿੰਘ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਿ੍ਆਂਕ ਕਨੂੰਗੋ 5 ਦਸੰਬਰ ਨੂੰ ਜ਼ੀਰਕਪੁਰ ਦਾ ਦੌਰਾ ਕਰਨਗੇ | ਇਹ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਨੇ ਦੱਸਿਆ ਕਿ ਪਿ੍ਆਂਕ ਕਨੂੰਗੋ ਦੁਪਹਿਰ 12 ਵਜੇ ਜ਼ੀਰਕਪੁਰ ਨਗਰ ਕੌਂਸਲ ਵਿਖੇ ਸਫ਼ਾਈ ਕਾਮਿਆਂ ਲਈ ਕਰਵਾਏ ਜਾ ਰਹੇ ਮਨੁੱਖੀ ਅਧਿਕਾਰ ਜਾਗਰੂਕਤਾ ਪ੍ਰੋਗਰਾਮ 'ਚ ਹਾਜ਼ਰੀ ਭਰਨਗੇ |

ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ 'ਚ ਆਪਸੀ ਭੇਦਭਾਵ ਖ਼ਤਮ ਕਰ ਕੇ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨਾ ਸਾਡਾ ਫ਼ਰਜ਼-ਕੰਗ ਅਗਲੀ ਖ਼ਬਰ ਡਾਲਰ ਬਦਲਣ ਦੇ ਨਾਂਅ 'ਤੇ ਫੋਰੈਕਸ ਵਪਾਰੀ ਨਾਲ ਮਾਰੀ 50 ਲੱਖ ਦੀ ਠੱਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।