ਸਮਾਜ ਸੇਵਾ ਹੀ ਅੱਜ ਦੇ ਸਮੇਂ 'ਚ ਸਭ ਤੋਂ ਵੱਡੀ ਸੇਵਾ -ਅਵਿਨਾਸ਼ ਰਾਏ ਖੰਨਾ <br/>
ਸਮਾਗਮ ਦੌਰਾਨ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਖੱਤਰੀ ਸਭਾ ਖਰੜ ਦੇ ਪ੍ਰਧਾਨ ਵਿਨੋਦ ਕਪੂਰ ਤੇ ਹੋਰ ਅਹੁਦੇਦਾਰ | ਤਸਵੀਰ : ਗੁਰਮੁੱਖ ਸਿੰਘ ਮਾਨ
<br/>
10-12-2025