18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਨਿਆਂ ਸ਼ਹਿਰ ਬਡਾਲਾ ਵਿਖੇ ਸਾਲਾਨਾ ਭੰਡਾਰਾ 4 ਨੂੰ <br/>

ਅਜੀਤ ਡੈਸਕ 28-12-2025
ਖਰੜ, 27 ਦਸੰਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਸ੍ਰੀ 108 ਸ੍ਰੀ ਮਹਾਤਮਾ ਪੂਜਾ ਨੰਦ ਮਹਾਰਾਜ ਨੂੰ ਸਮਰਪਿਤ ਸਾਲਾਨਾ ਭੰਡਾਰਾ ਅਤੇ ਸ੍ਰੀ ਰਮਾਇਣ ਦੇ ਪਾਠ ਦੇ ਭੋਗ 4 ਜਨਵਰੀ ਨੂੰ ਸ਼ਿਵ ਮੰਦਰ ਪਿੰਡ ਨਿਆਂ ਸ਼ਹਿਰ ਬਡਾਲਾ ਵਿਖੇ ਪਾਏ ਜਾਣਗੇ | ਇਸ ਸੰਬੰਧੀ ਭਾਜਪਾ ਆਗੂ ਤੇ ਮੁੱਖ ਸੇਵਕ ਖੁਸ਼ਵੰਤ ਰਾਏ ਗੀਗਾ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 9 ਵਜੇ ਸ੍ਰੀ ਰਮਾਇਣ ਦੇ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ 4 ਜਨਵਰੀ ਨੂੰ ਸਵੇਰੇ 8 ਵਜੇ ਭੋਗ ਪਾਏ ਜਾਣਗੇ ਅਤੇ 10 ਵਜੇ ਹਵਨ ਤੇ 12 ਵਜੇ ਸਾਧੂ ਪੂਜਨ ਆਰੰਭ ਹੋਵੇਗਾ, ਜਦਕਿ ਦੁਪਹਿਰ 1 ਵਜੇ ਭੰਡਾਰਾ ਵਰਤਾਇਆ ਜਾਵੇਗਾ |

ਪਿਛਲੀ ਖ਼ਬਰ ਖਿਜ਼ਰਾਬਾਦ ਵਿਖੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ <br/> ਅਗਲੀ ਖ਼ਬਰ ਰਾਸ਼ਟਰਪਤੀ ਨੇ ਪੀ. ਜੀ. ਆਈ. ਦੇ ਡਾ. ਸੁਰੇਸ਼ ਕੁਮਾਰ ਅੰਗੂਰਾਣਾ ਨੂੰ ਰਾਸ਼ਟਰੀ ਵਿਗਿਆਨ ਪੁਰਸਕਾਰ ਨਾਲ ਕੀਤਾ ਸਨਮਾਨਿਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।