26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਨੌਜਵਾਨ ਆਗੂ ਵਲੋਂ ਵਾਰਿਸ ਪੰਜਾਬ ਦੇ ਪਾਰਟੀ ਤੋਂ ਅਸਤੀਫ਼ਾ

ਅਜੀਤ ਡੈਸਕ 24-11-2025
ਨਥਾਣਾ, 23 ਨਵੰਬਰ (ਗੁਰਦਰਸ਼ਨ ਲੁੱਧੜ)-ਪਿਛਲੇ ਲੰਬੇ ਅਰਸੇ ਤੋਂ ਸਿੱਖ ਸੰਗਠਨਾਂ ਰਾਹੀਂ ਪੰਥਕ ਮੁਹਿੰਮਾਂ ਵਿੱਚ ਯੋਗਦਾਨ ਪਾਉਣ ਵਾਲੇ ਨÏਜਵਾਨ ਪੰਥਕ ਆਗੂ ਜੋਬਨਦੀਪ ਸਿੰਘ ਪੂਹਲਾ ਨੇ ਵਾਰਿਸ ਪੰਜਾਬ ਦੇ ਅਕਾਲੀ ਦਲ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ¢ ਪੰਥਕ ਆਗੂ ਨੇ ਦੱਸਿਆ ਕਿ ਉਹ ਆਪਣੇ ਘਰੇਲੂ ਰੁਝੇਵਿਆਂ ਕਾਰਨ ਹਾਲ ਦੀ ਘੜੀ ਇਹ ਅਸਤੀਫ਼ਾ ਦੇ ਰਹੇ ਹਨ ਪਰ ਉਹ ਪੰਥ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਲਈ ਭਵਿੱਖ ਦÏਰਾਨ ਆਪਣਾ ਯੋਗਦਾਨ ਪਾਉਂਦੇ ਰਹਿਣਗੇ¢ ਜੋਬਨਦੀਪ ਸਿੰਘ ਦੇ ਅਸਤੀਫ਼ੇ ਦਾ ਕਾਰਨ ਭਾਵੇਂ ਕੁਝ ਵੀ ਹੋਵੇ ਪਰ ਉਨ੍ਹਾਂ ਵੱਲੋਂ ਅਜੇ ਇਹ ਸਪੱਸ਼ਟ ਕਰਨ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ¢

ਪਿਛਲੀ ਖ਼ਬਰ ਪ੍ਰੇਮਿਕਾ ਤੋਂ ਖ਼ਫ਼ਾ ਹੋਏ ਸਾਬਕਾ ਪ੍ਰੇਮੀ ਨੇ 2 ਵਹੀਕਲਾਂ ਨੂੰ ਲਗਾਈ ਅੱਗ <br/> ਅਗਲੀ ਖ਼ਬਰ ਸਰਕਾਰੀ ਸਕੂਲ ਬਰੇਟਾ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।