27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਹੈਰੋਇਨ ਸਮੇਤ ਇਕ ਗਿ੍ਫ਼ਤਾਰ, ਦੂਜੇ ਦੀ ਭਾਲ ਜਾਰੀ

ਅਜੀਤ ਡੈਸਕ 24-11-2025
ਰਾਮਾਂ ਮੰਡੀ, 23 ਨਵੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਬੇਅੰਤ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਗਿਆਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਬੰਗੀ ਰੁਘੂ ਦੀ ਹੱਦ ਵਿਚੋਂ ਸ਼ਨੀਵਾਰ ਨੂੰ ਪਿੰਡ ਦੇ ਇਕ ਵਿਅਕਤੀ ਗੋਬਿੰਦਰਜੀਤ ਸਿੰਘ ਨੂੰ 06 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ¢ ਥਾਣਾ ਮੁਖੀ ਬੇਅੰਤ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗੋਬਿੰਦਜੀਤ ਸਿੰਘ ਨੇ ਮੰਨਿਆ ਹੈ ਕਿ ਉਸ ਨੇ ਹੈਰੋਇਨ ਸੁਖਚੈਨ ਸਿੰਘ ਵਾਸੀ ਬੰਗੀ ਦੀਪਾ ਤੋਂ ਖ਼ਰੀਦੀ ਹੈ¢ ਜਿਸ ਤੋਂ ਬਾਅਦ ਸੁਖਚੈਨ ਸਿੰਘ ਵਾਸੀ ਬੰਗੀ ਰੁਘੂ ਨੂੰ ਵੀ ਕੇਸ ਵਿਚ ਸ਼ਾਮਿਲ ਕੀਤਾ ਗਿਆ ਹੈ¢ ਪੁਲਿਸ ਵਲੋਂ ਸੁਖਚੈਨ ਸਿੰਘ ਦੀ ਗਿ੍ਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ¢
ਪਿਛਲੀ ਖ਼ਬਰ ਬੋਹਾ 'ਚ ਕਰੋੜਾਂ ਦੀ ਲਾਗਤ ਨਾਲ ਸਥਾਪਿਤ ਸੀਵਰੇਜ ਪ੍ਰਬੰਧ 9 ਸਾਲਾਂ ਬਾਅਦ ਵੀ ਨਹੀਂ ਚੱਲਿਆ <br/> ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਵਲੋਂ 26 ਦੇ ਚੰਡੀਗੜ੍ਹ ਧਰਨੇ ਸੰਬੰਧੀ ਮੀਟਿੰਗ ਦੇਸ਼ ਦੇ ਲੋਕਾਂ ਤੋਂ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।