06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾਇਆ <br/>

ਅਜੀਤ ਡੈਸਕ 24-09-2025
ਮੋਰਿੰਡਾ, 23 ਸਤੰਬਰ (ਤਰਲੋਚਨ ਸਿੰਘ ਕੰਗ)-ਭਾਜਪਾ ਮੰਡਲ ਮੋਰਿੰਡਾ ਵਲੋਂ ਪ੍ਰਧਾਨ ਰਾਜੇਸ਼ ਭਾਟੀਆ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 75ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪ੍ਰਧਾਨ ਰਜਨੀਸ਼ ਖੰਨਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਉਂਦਿਆਂ ਭਾਜਪਾ ਆਗੂਆਂ ਤੇ ਵਰਕਰਾਂ ਨੇ ਮਿਲ ਕੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਿਵ ਭਾਟੀਆ, ਹਰਕੇਸ਼ ਰਾਣਾ, ਸੰਜਨਾ ਕੱਕੜ, ਜਨਰਲ ਸਕੱਤਰ ਨੇਤਰ ਸਿੰਘ, ਅਮਿਤ ਥੋਰ, ਜਰਨੈਲ ਸਿੰਘ ਪ੍ਰਧਾਨ ਮਾਈਨੌਰਿਟੀ ਸੈੱਲ, ਗੁਰਪ੍ਰੀਤ ਕੌਰ, ਗੁਰਪ੍ਰੀਤ ਸਿੰਘ ਬਾਠ, ਦੀਪਕ ਭਾਟੀਆ, ਕਸ਼ਮੀਰ ਚੰਦ, ਸਾਕਸ਼ੀ ਸੂਦ, ਮੀਨੂੰ ਸ਼ਰਮਾ ਪ੍ਰਧਾਨ ਮਹਿਲਾ ਮੋਰਚਾ, ਮੰਜੂ ਸ਼ਰਮਾ ਉਪ ਪ੍ਰਧਾਨ ਮੌਜੂਦ ਸਨ |


ਪਿਛਲੀ ਖ਼ਬਰ ਏਾਜਲਸ ਵਰਲਡ ਸਕੂਲ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ <br/> ਅਗਲੀ ਖ਼ਬਰ ਐੱਸ. ਡੀ. ਐੱਮ. ਵਲੋਂ ਕਲੱਸਟਰ/ਨੋਡਲ ਅਫ਼ਸਰਾਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।