04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅਸ਼ਵਨੀ ਸ਼ਰਮਾ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ <br/>

ਅਸ਼ਵਨੀ ਸ਼ਰਮਾ ਦਾ ਸਨਮਾਨ ਕਰਨ ਦੀ ਤਸਵੀਰ | <br/> 23-11-2025
ਰੂਪਨਗਰ, 22 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਕਾਂਗਰਸ ਪਾਰਟੀ ਦੇ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਤੀਸਰੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਉਹਨਾਂ ਨਾਲ ਖਾਸ ਤੌਰ 'ਤੇ ਪੁੱਜੇ ਸੀਨੀਅਰ ਕਾਂਗਰਸੀ ਆਗੂ ਰਾਜੇਸ਼ਵਰ ਲਾਲੀ ਦਾ ਰੰਗੀਲਪੁਰ ਪੁੱਜਣ 'ਤੇ ਸਾਬਕਾ ਸਰਪੰਚ ਜਗਮੋਹਨ ਸਿੰਘ ਅਤੇ ਰਾਣਾ ਰਵਨੀਤ ਕੰਗ ਨੇ ਆਪਣੇ ਸਾਥੀਆਂ ਸਮੇਤ ਉਹਨਾਂ ਨੂੰ ਪ੍ਰਧਾਨ ਬਣਨ 'ਤੇ ਵਧਾਈਆਂ ਦਿੱਤੀਆਂ ਅਤੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਣਗੇ, ਤਾਂ ਜੌ ਵਿਧਾਨ ਸਭਾ ਚੋਣਾਂ 2027 ਵਿਚ ਵਧੀਆ ਪ੍ਰਦਰਸ਼ਨ ਕਰ ਕੇ ਪੰਜਾਬ ਵਿਚ ਕਾਂਗਰਸ ਸਰਕਾਰ ਬਣਾਉਣ ਲਈ ਆਪਣਾ ਯੋਗਦਾਨ ਪਾ ਸਕੀਏ | ਇਸ ਮੌਕੇ ਸਤਪਾਲ ਅਗਨੀਹੋਤਰੀ, ਦਲਬੀਰ ਸਿੰਘ, ਜਸਵੀਰ ਸਿੰਘ, ਨਰਿੰਦਰ ਸਿੰਘ, ਧੀਰਜ ਕੁਮਾਰ, ਇੰਦਰਜੀਤ ਸਿੰਘ ਨੰਬਰਦਾਰ, ਰਮਨ, ਅੰਕੁ ਸ਼ਰਮਾ, ਨਿਖਿਲ, ਨਿਤੇਸ਼ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਅੱਜ <br/> ਅਗਲੀ ਖ਼ਬਰ ਤਿੰਨ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਵਲੋਂ ਸਰਕਾਰ ਦੁਆਰਾ ਦਾਇਰਾ ਘਟਾਉਣ ਦੇ ਪ੍ਰਸਤਾਵ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।