05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਮਾਜਰੀ ਬਲਾਕ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਭਲਕੇ <br/>

ਅਜੀਤ ਡੈਸਕ 23-11-2025
ਮਾਜਰੀ, 22 ਨਵੰਬਰ (ਕੁਲਵੰਤ ਸਿੰਘ ਧੀਮਾਨ)-ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ (ਨਿਊ ਚੰਡੀਗੜ੍ਹ) ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਤੇ ਉਨ੍ਹਾਂ ਨਾਲ ਸ਼ਹੀਦ ਹੋਏ ਗੁਰਸਿੱਖਾਂ ਦੀ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ 24 ਨਵੰਬਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਬਜੀਦਪੁਰ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 24 ਨਵੰਬਰ ਨੂੰ ਸਵੇਰੇ 10 ਵਜੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਹਰਜੀਤ ਸਿੰਘ ਹਰਮਨ ਦਾ ਰਾਗੀ ਜਥਾ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਗੁਰ ਇਤਿਹਾਸ ਦੁਆਰਾ ਨਿਹਾਲ ਕਰੇਗਾ |

ਪਿਛਲੀ ਖ਼ਬਰ ਕਮਿਊਨਿਟੀ ਸੈਂਟਰ ਨੇੜੇ ਤੋਂ ਨੌਜਵਾਨ ਗਿ੍ਫ਼ਤਾਰ, ਦੇਸੀ ਕੱਟਾ ਤੇ ਕਾਰਤੂਸ ਬਰਾਮਦ <br/> ਅਗਲੀ ਖ਼ਬਰ ਪੰਜਾਬ ਰੋਡਵੇਜ਼ ਦੀਆਂ ਮੰਗਾਂ ਨਾ ਮੰਨਣ 'ਤੇ ਸਖ਼ਤ ਐਕਸ਼ਨ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।