13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੀਲ੍ਹ ਚੇਅਰ ਦੌੜ 'ਚ ਭਾਗ ਲੈਣ ਵਾਲੇ ਨੌਜਵਾਨਾਂ ਦਾ ਸਨਮਾਨ <br/>

ਦੌੜ 'ਚ ਭਾਗ ਲੈਣ ਵਾਲੇ ਦਿਵਿਆਂਗ ਨੌਜਵਾਨਾਂ ਦਾ ਸਨਮਾਨ ਕਰਦੇ ਸੁਸਾਇਟੀ ਦੇ ਨੁਮਾਇੰਦੇ | ਤਸਵੀਰ : ਰਾਜੇਸ਼ ਚੌਧਰੀ <br/> 24-11-2025
ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿਵਿਆਂਗ ਨੌਜਵਾਨਾਂ ਦੀ ਵੀਲ੍ਹ ਚੇਅਰ ਦੌੜ 'ਚ ਭਾਗ ਲੈਣ ਵਾਲੇ ਨੌਜਵਾਨ ਸ਼ੇਰ ਸਿੰਘ, ਮਨੀਸ਼ ਕੁਮਾਰ, ਸੁੱਚਾ ਸਿੰਘ ਨੂੰ ਬਲੱਡ ਡੋਨਰ ਟੀਮ ਅਤੇ ਸਰਵਿੰਗ ਹੈਂਡ ਸੁਸਾਇਟੀ ਸੈਣੀਮਾਜਰਾ ਵਲੋਂ ਸਨਮਾਨਿਤ ਕੀਤਾ | ਸੁਸਾਇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਦਿਵਿਆਂਗ ਨੌਜਵਾਨਾਂ ਦਾ ਹੌਸਲਾ ਵਧਦਾ ਹੈ | ਇਸ ਮੌਕੇ ਸੁਸਾਇਟੀ ਦੇ ਫਾਊਾਡਰ ਸਵਰਨਜੀਤ ਸਿੰਘ, ਸੁਖਮਨ ਸਿੰਘ, ਹੇਮੰਤ ਸੈਣੀ, ਹਰਮੇਸ਼ ਸੈਣੀ, ਹਰਦੀਪ ਸੀਏ, ਬੱਲ ਸਾਊਪੁਰ, ਮਨੀਸ਼ ਰੀਹਲ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਤਜਿੰਦਰ ਸਿੰਘ ਬੜਵਾ ਸੰਜੀਵ ਮੋਠਾਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰੀ ਵਿਦਿਆਲਾ ਖ਼ਾਨਪੁਰ ਵਿਖੇ ਖੇਡ ਮੇਲਾ ਕਰਵਾਇਆ <br/> ਅਗਲੀ ਖ਼ਬਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਨੇ 28ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।