23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਰੌਸ਼ਨੀ ਅਤੇ ਆਵਾਜ਼ ਧਾਰਮਿਕ ਡਰਾਮੇ <br/>

ਅਜੀਤ ਡੈਸਕ 25-11-2025
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ਼ਨੀ ਅਤੇ ਆਵਾਜ ਧਾਰਮਿਕ ਡਰਾਮੇ ਕਰਵਾਏ ਗਏ | ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਨੂੰ ਬਿਆਨ ਕਰਦੇ ਇਹ ਰੋਸ਼ਨੀ ਅਤੇ ਆਵਾਜ ਧਾਰਮਿਕ ਡਰਾਮੇ 28 ਨਵੰਬਰ ਤੱਕ ਰੋਜਾਨਾ ਸ਼ਾਮ 7 ਵਜੇ ਕਰਵਾਏ ਜਾਣਗੇ | ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਦਲਜੀਤ ਸਿੰਘ ਭਿੰਡਰ, ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖਸ਼ ਸਿੰਘ ਖਾਲਸਾ, ਭੁਪਿੰਦਰ ਸਿੰਘ ਭਲਵਾਨ, ਰਘਬੀਰ ਸਿੰਘ ਸਹਾਰਨਮਾਜਰਾ, ਭਾਈ ਅਜੈਬ ਸਿੰਘ ਅਭਿਆਸੀ, ਨਵਤੇਜ ਸਿੰਘ ਕਾਉਣੀ, ਅਵਤਾਰ ਸਿੰਘ ਵਣਵਾਲਾ, ਅਵਤਾਰ ਸਿੰਘ ਰੀਆ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਅਮਰੀਕ ਸਿੰਘ ਸਾਹਪੁਰ, ਜਿਲ੍ਹਾ ਪ੍ਰਧਾਨ ਅੰਮਿ੍ਤਸਰ ਸ਼ਹਿਰੀ ਸੁਰਜੀਤ ਸਿੰਘ ਭਲਵਾਨ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਦਿਆਲ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਪਿ੍ੰਸੀਪਲ ਡਾ ਜਸਬੀਰ ਸਿੰਘ, ਡਾ ਪਰਮਵੀਰ ਸਿੰਘ, ਸਿਮਰਜੀਤ ਸਿੰਘ ਇੰਚਾਰਜ ਮੇਜ਼ਰ ਸਿੰਘ, ਬਲਦੇਵ ਸਿੰਘ, ਚੀਫ 85 ਜਗਦੀਸ਼ ਸਿੰਘ ਬੁੱਟਰ, ਮੈਨੇਜਰ ਗੁਰਦੀਪ ਸਿੰਘ ਕੰਗ, ਧਰਮਿੰਦਰ ਸਿੰਘ, ਬਲਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ, ਨਿਸ਼ਾਨ ਸਿੰਘ ਜ਼ਫਰਵਾਲ, ਸੁਰਜੀਤ ਸਿੰਘ ਬਰਨਾਲਾ, ਵਧੀਕ ਮੈਨੇਜਰ ਹਰਦੇਵ ਸਿੰਘ, ਸੰਦੀਪ ਸਿੰਘ ਕਲੋਤਾ, ਅਮਰਜੀਤ ਸਿੰਘ ਜਿੰਦਬੜੀ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ <br/... ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।