14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਇੰਸਪੈਕਟਰ ਰਣਜੀਤ ਸਿੰਘ ਨੇ ਸੰਭਾਲਿਆ ਐਸ.ਐੱਚ.ਓ. ਮੋਰਿੰਡਾ ਸਦਰ ਦਾ ਚਾਰਜ <br/>

ਐਸ.ਐਚ.ਓ. ਮੋਰਿੰਡਾ ਸਦਰ ਦਾ ਚਾਰਜ ਸੰਭਾਲਣ ਮੌਕੇ ਇੰਸਪੈਕਟਰ ਰਣਜੀਤ ਸਿੰਘ | <br/> 04-12-2025
ਮੋਰਿੰਡਾ, 3 ਦਸੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਸਦਰ ਵਿਚ ਤਾਇਨਾਤ ਇੰਸਪੈਕਟਰ ਰਣਜੀਤ ਸਿੰਘ ਨੇ ਬਤੌਰ ਐਸ.ਐੱਚ.ਓ. ਮੋਰਿੰਡਾ ਸਦਰ ਆਪਣਾ ਚਾਰਜ ਸੰਭਾਲ ਲਿਆ | ਚਾਰਜ ਸੰਭਾਲਣ ਤੋਂ ਬਾਅਦ ਉਹਨਾਂ ਕਿਹਾ ਕਿ ਉਹ ਇਲਾਕੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾ ਕੇ ਰੱਖਣਗੇ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ | ਆਸ-ਪਾਸ ਦੇ ਇਲਾਕਿਆਂ ਵਿਚ ਪੁਲਿਸ ਗਸ਼ਤ ਨੂੰ ਵਧਾਇਆ ਜਾਵੇਗਾ |

ਪਿਛਲੀ ਖ਼ਬਰ ਗ਼ਦਰੀ ਬਾਬਾ ਕਿਰਪਾ ਸਿੰਘ ਮੀਰਪੁਰ ਦੀ ਬਰਸੀ 16 ਨੂੰ ਮਨਾਈ ਜਾਵੇਗੀ <br/> ਅਗਲੀ ਖ਼ਬਰ ਇਲਾਕਾ ਸੰਘਰਸ਼ ਕਮੇਟੀ ਲੋਦੀਮਾਜਰਾ-ਘਨੌਲੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।