03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤਾਂਗੇ-ਡਾ. ਸੰਜੀਵ ਗੌਤਮ <br/>

ਅਜੀਤ ਡੈਸਕ 05-12-2025
ਨੰਗਲ, 4 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਹਰਜੋਤ ਸਿੰਘ ਬੈਂਸ ਦੀਆਂ ਨੀਤੀਆਂ ਤੇ ਕਾਰਜਾਂ ਕਰਕੇ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗੀ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਰੂਪਨਗਰ ਤੇ ਗੁਰੂ ਰਵੀਦਾਸ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਚੇਅਰਮੈਨ ਡਾ. ਸੰਜੀਵ ਗੌਤਮ ਨੇ ਸਕੂਲ ਆਫ਼ ਐਮੀਨੈਂਸ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ | ਇਸ ਮੌਕੇ ਡਾ. ਸੰਜੀਵ ਗੌਤਮ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਪਿੰਡ ਦਾ ਵਿਕਾਸ ਬਿਨਾਂ ਪੱਖਪਾਤ ਤੋਂ ਕਰਵਾਇਆ ਗਿਆ ਹੈ | ਪੱਤਰਕਾਰਾਂ ਨਾਲ ਮੁਖ਼ਾਤਬ ਹੁੰਦਿਆਂ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਜਸਪਾਲ ਸਿੰਘ ਢਾਹੇ, ਬਲਾਕ ਸੰਮਤੀ ਲਈ ਉਮੀਦਵਾਰ ਬੀਬੀ ਨਿਰਮਲਾ (ਦਬੇਟਾ), ਬੀਬੀ ਕਮਲੇਸ਼ ਨੱਡਾ (ਬਲਾਕ ਸੰਮਤੀ ਉਮੀਦਵਾਰ (ਗੱਗ-ਭਨੁਪਲੀ) ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਹ ਸਾਬਤ ਕੀਤਾ ਹੈ, ਕਿ ਜੇ ਮਨ ਸਾਫ਼ ਹੋਵੇ ਤਾਂ ਆਮ ਲੋਕਾਂ ਦੀ ਪ੍ਰਸ਼ਾਸਨ 'ਚ ਸ਼ਮੂਲੀਅਤ ਯਕੀਨੀ ਬਣਾਇਆ ਜਾ ਸਕਦੀ ਹੈ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਵਿਨੋਦ ਸ਼ਰਮਾ ਸਰਪੰਚ ਦਬਕੇੜਾ ਨੂੰ ਦੜੋਲੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦਾ ਉਮੀਦਵਾਰ ਐਲਾਨਿਆ <br... ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਲਈ 'ਆਪ' ਦੇ 15 ਉਮੀਦਵਾਰਾਂ ਨੇ ਦਾਖਲ ਕੀਤੀਆਂ ਨਾਮਜ਼ਦਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।