02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਕੱਲ੍ਹ ਹੋਣ ਵਾਲੇ ਸ਼ਹੀਦੀ ਸਮਾਗਮ ਦੇ ਸਮੁੱਚੇ ਪ੍ਰਬੰਧ ਮੁਕੰਮਲ-ਸੰਤ ਬਾਬਾ ਮਲਕੀਤ ਸਿੰਘ <br/>

ਅਜੀਤ ਡੈਸਕ 29-12-2025
ਕਾਹਨਪੁਰ ਖੂਹੀ, 28 ਦਸੰਬਰ (ਗੁਰਬੀਰ ਸਿੰਘ ਵਾਲੀਆ)-ਸੱਚਖੰਡ ਵਾਸੀ ਸੰਤ ਬਾਬਾ ਨਿਰਮਲ ਸਿੰਘ, ਸੰਤ ਬਾਬਾ ਅਮਰਜੀਤ ਸਿੰਘ, ਸੰਤ ਬਾਬਾ ਭਗਤ ਸਿੰਘ ਦੀ 27ਵੀਂ ਬਰਸੀ ਸਮਾਗਮ ਤਪ ਸਹੀਦਾ ਸਿੰਘਾ ਦੀ ਯਾਦ 'ਚ ਗੁਰਦੁਆਰਾ ਸਾਹਿਬ ਕਲਵਾਂ ਮੋੜ ਵਿਖੇ 29 ਦਸੰਬਰ ਨੂੰ ਮਨਾਈ ਜਾ ਰਹੀ ਹੈ | ਜਿਸ ਦੇ ਸੰਬੰਧ 'ਚ ਹੋਣ ਵਾਲੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸੰਬੰਧੀ ਬਾਬਾ ਮਲਕੀਤ ਸਿੰਘ ਨੇ ਦੱਸਿਆ 29 ਦਸੰਬਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗਿਆਨੀ ਸਵਰਨ ਸਿੰਘ ਭੱਲੜੀ ਵਾਲੇ ਤੇ ਸੰਤ ਬਾਬਾ ਜਸਵਿੰਦਰ ਸਿੰਘ ਬਡਿਆਲ ਵਾਲੇ ਗੁਰਬਾਣੀ ਨਾਲ ਨਿਹਾਲ ਕਰਨਗੇ |

ਪਿਛਲੀ ਖ਼ਬਰ ਸ਼ਹੀਦੀ ਪੰਦ੍ਹਰਵਾੜਿਆਂ ਮੌਕੇ ਖੁਆਸਪੁਰਾ 'ਚ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਸੈਕਟਰ-26 'ਚ ਦੋ ਵਿਅਕਤੀਆਂ 'ਤੇ ਚਾਕੂ ਨਾਲ ਹਮਲਾ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।