28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਾਲਾਨਾ ਸਮਾਗਮ ਇਕ ਜਨਵਰੀ ਨੂੰ

ਅਜੀਤ ਡੈਸਕ 30-12-2025
ਢੇਰ, 29 ਦਸੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਖਾਨਪੁਰ ਦੇ ਸਮੂਹ ਪਿੰਡ ਵਾਸੀਆਂ ਵਲੋਂ ਇਲਾਕੇ ਤੇ ਪਿੰਡ ਦੀ ਸੁੱਖ ਸ਼ਾਂਤੀ ਦੇ ਲਈ ਸਾਲਾਨਾ ਧਾਰਮਿਕ ਸਮਾਗਮ ਇਕ ਜਨਵਰੀ ਨੂੰ ਗੁਰਦੁਆਰਾ ਸਾਹਿਬ ਖਾਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਧਾਰਮਿਕ ਸਮਾਗਮ ਦੇ ਨਾਲ-ਨਾਲ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਹ ਜਾਣਕਾਰੀ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਵਲੋਂ ਦਿੱਤੀ ਗਈ |

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਦੀ ਮਹੀਨਾਵਾਰ ਮੀਟਿੰਗ 1 ਨੂੰ ਅਗਲੀ ਖ਼ਬਰ ਹਰਪਾਲ ਸਿੰਘ ਪਾਲੀ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।