06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੜ੍ਹੀ ਚੌਲ ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ <br/>

ਅਜੀਤ ਡੈਸਕ 01-06-2025
ਬਿਆਸ, 31 ਮਈ (ਪਰਮਜੀਤ ਸਿੰਘ ਰੱਖੜਾ)-ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਅਤੇ ਨਿਮਰਤਾ ਦਾ ਸੁਨੇਹਾ ਦੇਣ ਵਾਲੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੇਸ਼ ਦੁਨੀਆਂ ਵਿਚ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ |ਇਸੇ ਲੜੀ ਤਹਿਤ ਕਾਲੋਨੀ ਅਜੀਤ ਨਗਰ ਬਿਆਸ ਵਿਖੇ ਸੰਗਤਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੜੀ ਚੌਲ ਦਾ ਲੰਗਰ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਜਿਸ ਦੌਰਾਨ ਸਮੂਹ ਸੇਵਾਦਾਰਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਸੰਗਤ ਨੂੰ ਲੰਗਰ ਛਕਾਇਆ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

ਪਿਛਲੀ ਖ਼ਬਰ ਗੁਰੂ ਨਾਨਕ ਦਰਬਾਰ ਰਈਆ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਭਾਈ ਜਸਪਾਲ ਸਿੰਘ ਬਲਸਰਾਏ ਪ੍ਰਚਾਰਕ ਸਮੇਤ ਸ਼੍ਰੋਮਣੀ ਕਮੇਟੀ ਦੇ ਤਿੰਨ ਸੇਵਾਦਾਰਾਂ ਨੂੰ ਨਿੱਘੀ ਵਿਦਾਇਗੀ ਪਾਰਟੀ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।