02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਟਰੱਸਟ ਵਲੋਂ ਸਜਾਏ ਜਾ ਰਹੇ 26ਵੇਂ ਚੇਤਨਾ ਮਾਰਚ ਦਾ ਕਰਾਂਗੇ ਸਵਾਗਤ : ਆਸ਼ੂ ਅੰਬਾ

ਗੱਲਬਾਤ ਦੌਰਾਨ ਕੁਲਬੀਰ ਸਿੰਘ ਆਸ਼ੂ ਅੰਬਾ ਅਤੇ ਹੋਰ <br/> 31-08-2025
ਬਿਆਸ, 30 ਅਗਸਤ (ਪਰਮਜੀਤ ਸਿੰਘ ਰੱਖੜਾ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਤੇ ਭਲਾਈ ਟਰੱਸਟ ਰਜਿ: ਚੰਡੀਗੜ੍ਹ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਤੋਂ ਅਰੰਭ ਹੋ ਕੇ ਸੁਲਤਾਨਪੁਰ ਲੋਧੀ ਜਾਣ ਵਾਲੇ 26ਵੇਂ ਚੇਤਨਾ ਮਾਰਚ ਦੇ ਸੰਬੰਧ ਵਿਚ ਸੱਦਾ ਪੱਤਰ ਦੇਣ ਮੌਕੇ ਯੂਨਿਟ ਹਲਕਾ ਬਾਬਾ ਬਕਾਲਾ ਸਹਿਬ ਪ੍ਰਧਾਨ ਤਰਸੇਮ ਸਿੰਘ ਮੱਟੂ ਰਈਆ, ਮੁੱਖ ਸਲਾਹਕਾਰ ਸੁਖਵਿੰਦਰ ਸਿੰਘ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਯੁਵਾ ਮੋਰਚਾ ਦੇ ਆਗੂ ਆਸ਼ੂ ਅੰਬਾ ਬਿਆਸ ਨੇ ਕਿਹਾ ਕਿ ਬਿਆਸ ਬਾਜ਼ਾਰ ਵਿਖੇ ਚੇਤਨਾ ਮਾਰਚ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੱਡੀ ਲੀਡ ਨਾਲ ਕਾਂਗਰਸ ਜਿੱਤੇਗੀ : ਸੱਚਰ ਅਗਲੀ ਖ਼ਬਰ ਹੈਪੀ ਨਿਜ਼ਾਮਪੁਰ ਸੀਨੀਅਰ ਵਾਈਸ ਪ੍ਰਧਾਨ ਅੰਮਿ੍ਤਸਰ ਫਰੂਟ ਐਂਡ ਵੇਜ਼ੀਟੇਬਲ ਮਰਚੈਂਟ ਐਸੋਸੀਏਸ਼ਨ ਵਲੋਂ ਨਗਰ ਨਿਗਮ ਕਮਿਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।