29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਗਨੀਵ ਮਜੀਠੀਆ ਦੀ ਅਗਵਾਈ ਹੇਠ ਵਰਕਰ ਹੜ੍ਹ ਪੀੜਤਾਂ ਦੀ ਘਰ ਘਰ ਜਾ ਕੇ ਕਰ ਰਹੇ ਮਦਦ-ਸੰਦੀਪ ਉਦੋਕੇ <br/>

ਅਜੀਤ ਡੈਸਕ 24-09-2025

ਟਾਹਲੀ ਸਾਹਿਬ, 23 ਸਤੰਬਰ (ਵਿਨੋਦ ਭੀਲੋਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪੀੜਤਾਂ ਦੀ ਮਦਦ ਕਰਨ ਵਾਸਤੇ ਦਿੱਤੀਆਂ ਹਦਾਇਤਾਂ 'ਤੇ ਹਲਕਾ ਮਜੀਠਾ ਦੀ ਅਕਾਲੀ ਦਲ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਦੀ ਅਗਵਾਈ 'ਚ ਹਲਕੇ ਦੇ ਅਕਾਲੀ ਆਗੂ ਤੇ ਵਰਕਰ ਹੜ੍ਹ ਪੀੜਤ ਪਰਿਵਾਰਾਂ ਦੇ ਘਰ ਘਰ ਜਾ ਕੇ ਮਾਲੀ ਮਦਦ ਕਰ ਰਹੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਸੰਦੀਪ ਸਿੰਘ ਉਦੋਕੇ ਖੁਰਦ ਨੇ ਗੱਲਬਾਤ ਕਰਦਿਆਂ ਕੀਤਾ | ਸੰਦੀਪ ਉਦੋਕੇ ਨੇ ਅੱਗੇ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ | ਜਿਸ ਨੇ ਹਰ ਔਖੇ ਸਮੇਂ ਵਿਚ ਪੰਜਾਬੀਆਂ ਦੀ ਬਾਂਹ ਫੜੀ ਹੈ |

ਪਿਛਲੀ ਖ਼ਬਰ ਖ਼ਾਲਸਾ ਕਾਲਜ ਚਵਿੰਡਾ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਵਿਚੋਂ ਜੇਤੂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਜੀ. ਐੱਸ. ਟੀ. ਸਲੈਬਾਂ 'ਚ ਕੀਤੇ ਗਏ ਬਦਲਾਅ ਨਾਲ ਵਧੇਰੇ ਵਰਗਾਂ ਨੂੰ ਲਾਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।