29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਕੋਆਰਡੀਨੇਟਰ ਤਰਸੇਮ ਗਿੱਲ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ <br/>

ਅਜੀਤ ਡੈਸਕ 24-09-2025

ਜੈਂਤੀਪੁਰ, 23 ਸਤੰਬਰ (ਭੁਪਿੰਦਰ ਸਿੰਘ ਗਿੱਲ)-ਤਰਸੇਮ ਸਿੰਘ ਗਿੱਲ ਚਾਚੋਵਾਲੀ ਕੋਆਰਡੀਨੇਟਰ 'ਯੁੱਧ ਨਸ਼ਿਆਂ ਵਿਰੁੱਧ' ਵਲੋਂ ਭਰੇ ਮਨ ਨਾਲ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਆਪਣੇ ਨਿੱਜੀ ਸਵਾਰਥਾਂ ਕਰਕੇ ਨਸ਼ਿਆਂ ਵਿਰੁੱਧ ਢੁੱਕਵੀਂ ਕਾਰਵਾਈ ਨਹੀਂ ਕਰ ਰਿਹਾ | ਉਨ੍ਹਾਂ ਹਲਕਾ ਮਜੀਠਾ 'ਚ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਗਾਉਂਦਿਆਂ ਕਿਹਾ ਕਿ ਉਹ ਸਾਡੇ ਅਹੁਦੇਦਾਰਾਂ ਦੀ ਕੋਈ ਸੁਣਵਾਈ ਨਹੀਂ ਕਰਦੇ | ਉਨ੍ਹਾਂ ਆਪਣੇ ਪਿੰਡ ਚਾਚੋਵਾਲੀ ਦੀ ਗੱਲ ਕਰਦਿਆਂ ਕਿਹਾ ਕਿ ਜੇਕਰ ਸਾਡੇ ਪਿੰਡ ਵਿਚ ਹੀ ਨਸ਼ੇ ਨਹੀਂ ਰੁਕੇ ਤਾਂ ਬਾਕੀ ਪਿੰਡਾਂ ਦਾ ਕੀ ਹਾਲ ਹੋਵੇਗਾ ਜਿਸ ਦੀ ਜ਼ਿੰਮੇਵਾਰ ਸੰਬੰਧਤ ਚੌਕੀ ਜੈਂਤੀਪੁਰ ਹੈ |

ਪਿਛਲੀ ਖ਼ਬਰ ਅਗਲੀ ਖ਼ਬਰ ਸੇਂਟ ਸੋਵਰੇਨ ਸਕੂਲ ਦੇ ਬੱਚਿਆਂ ਵਲੋਂ 'ਵਿਸ਼ਵ ਪੰਜਾਬੀ ਦਿਵਸ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।