02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਕੂਲ ਵਿਚ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਈ <br/>

ਅਜੀਤ ਡੈਸਕ 22-10-2025
ਓਠੀਆਂ, 21 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਬਲਾਕ ਚੋਗਾਵਾਂ-2 ਦੇ ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਜਸਤਰਵਾਲ ਵਿਖੇ ਪੰਜਾਬ ਨੂੰ ਹਰਾ ਭਰਾ ਕਰਨ ਅਤੇ ਪ੍ਰਦੂਸ਼ਨ ਨੂੰ ਰੋਕਣ ਲਈ ਅੱਜ ਸਮੂਹ ਸਟਾਫ ਵਲੋਂ ਸਕੂਲ ਵਿਚ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਈ | ਸਕੂਲ ਦੇ ਮੁੱਖ ਅਧਿਆਪਕ ਪਰਮਿੰਦਰ ਸਿੰਘ ਰਾਜਾਸਾਂਸੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਤਾਵਰਨ ਨੂੰ ਹਰਾ-ਭਰਾ ਕਰਨ ਲਈ ਸਕੂਲਾਂ ਵਿਚ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਈ ਗਈ | ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਭਾਰੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਏਡ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਤਲਵੰਡੀ ਰਾਏਦਾਦੂ 'ਚ ਡੀਜ਼ਲ ਤੇਲ ਵੰਡਿਆ <br/> ਅਗਲੀ ਖ਼ਬਰ ਕਮਲ ਜੋਤੀ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।