02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਧਾਇਕ ਧਾਲੀਵਾਲ ਵਲੋਂ ਅਰਵਿੰਦ ਕੇਜਰੀਵਾਲ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਮੁਬਾਰਕਬਾਦ <br/>

ਅਜੀਤ ਡੈਸਕ 22-10-2025
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ | ਇਸ ਤੋਂ ਇਲਾਵਾ ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਨੂੰ ਅਗਸਤ ਮਹੀਨੇ ਵਿਚ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਨਾਲ ਹੋਈ ਤਬਾਹੀ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਅਜਨਾਲਾ ਦੇ ਭਿਅੰਕਰ ਹੜ੍ਹਾਂ ਦੀ ਮਾਰ ਆਪਣੇ ਪਿੰਡੇ ਤੇ ਹੰਢਾਅ ਕੇ ਪੂਰੀ ਤਰ੍ਹਾਂ ਆਰਥਿਕ ਤੌਰ ਤੇ ਚਕਨਾਚੂਰ ਹੋ ਚੁੱਕੇ ਹਲਕਾ ਵਾਸੀਆਂ ਦੇ ਮੁੜ ਵਸੇਬੇ ਲਈ ਮੌਜੂਦਾ ਹਾਲਾਤਾਂ ਤੋਂ ਜਾਣੂੰ ਕਰਵਾਇਆ |

ਪਿਛਲੀ ਖ਼ਬਰ ਅਵਾਰਾ ਪਸ਼ੂਆਂ ਤੇ ਕੁੱਤਿਆਂ 'ਤੇ ਕੰਟਰੋਲ ਕਰਨ 'ਚ ਸਰਕਾਰ ਮੂੰਹ ਮੋੜ ਕੇ ਬੈਠੀ-ਛੱਜਲਵੱਡੀ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਤਹਿਸੀਲ ਅਜਨਾਲਾ ਦੀ ਅਹਿਮ ਇਕੱਤਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।