02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਦੁਆਰਾ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਜੋੜ ਮੇਲੇ ਮੌਕੇ ਅਖੰਡ ਪਾਠਾਂ ਦੀ ਲੜੀ ਦੇ ਪਾਏ ਭੋਗ <br/>

ਅਜੀਤ ਡੈਸਕ 22-10-2025
ਕੱਥੂਨੰਗਲ, 21 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮਨਾਏ ਜਾ ਰਹੇ ਜੋੜ ਮੇਲੇ ਦੇ ਸੰਬੰਧ ਵਿਚ ਅੱਜ ਆਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਜਿਸ ਵਿਚ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲਾੋ ਵਿਸ਼ੇਸ਼ ਤੌਰ 'ਤੇ ਪੁੱਜ ਕੇ ਹਾਜ਼ਰੀ ਲਗਵਾਈ | ਇਸ ਮੌਕੇ ਡੇਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਦੀਦਾਰ ਸਿੰਘ ਸਿੰਘ ਵਲੋਂ ਤਲਬੀਰ ਸਿੰਘ ਗਿੱਲ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਪ੍ਰੇਮ ਸਿੰਘ ਸੋਨੀ, ਰਮਨਦੀਪ ਸਿੰਘ ਰਿੰਕਾ, ਜੁਝਾਰ ਸਿੰਘ ਭਿੱਟੇਵੱਢ, ਇੰਸਪੈਕਟਰ ਮਹਿੰਦਰ ਸਿੰਘ ਰੰਧਾਵਾ, ਗੁਰਜੰਟ ਸਿੰਘ ਭਿੱਟੇਵਿੱਢ, ਸਾਹਿਬ ਸਿੰਘ ਰੰਗੀਲਪੁਰਾ, ਹਰਜਿੰਦਰ ਸਿੰਘ ਕੱਥੂਨੰਗਲ ਖੁਰਦ, ਜਸਪਾਲ ਸਿੰਘ ਮਾਂਗਾ ਸਰਾਏ , ਬਲਜੀਤ ਸਿੰਘ ਜਿੱਜੇਆਣੀ, ਸਰਪੰਚ ਗੁਰਪ੍ਰੀਤ ਸਿੰਘ ਹਾਂਸ, ਸ਼ਾਮ ਸਿੰਘ ਗਿੱਲ ਮਝਵਿੰਡ, ਮੇਜਰ ਸਿੰਘ ਸਿਆਲਕਾ, ਨੰਬਰਦਾਰ ਨਰਿੰਦਰ ਸਿੰਘ ਕੱਥੂਨੰਗਲ, ਹਰਵਿੰਦਰ ਸਿੰਘ ਟੀਨਾ, ਸੁਬੇਗ ਸਿੰਘ ਕੱਥੂਨੰਗਲ, ਬਾਊ ਕੰਬਾਇਨਾਂ ਵਾਲੇ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਿਸਾਨ ਸੁਚੱਜੀ ਸਾਂਭ ਸੰਭਾਲ ਕਰਨ-ਐਸ.ਐਸ.ਪੀ. ਅਗਲੀ ਖ਼ਬਰ ਅਵਾਰਾ ਪਸ਼ੂਆਂ ਤੇ ਕੁੱਤਿਆਂ 'ਤੇ ਕੰਟਰੋਲ ਕਰਨ 'ਚ ਸਰਕਾਰ ਮੂੰਹ ਮੋੜ ਕੇ ਬੈਠੀ-ਛੱਜਲਵੱਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।