09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਅਕਾਲੀ ਦਲ ਵਲੋਂ ਉਮਰਪੁਰਾ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਐਲਾਨਿਆ

ਅਜੀਤ ਡੈਸਕ 05-12-2025
ਓਠੀਆਂ, 4 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਜ਼ੋਨ ਉਮਰਪੁਰਾ ਤੋਂ ਹਰਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਦੀ ਰਣਜੀਤ ਕੌਰ ਪਤਨੀ ਹਰਜਿੰਦਰ ਸਿੰਘ ਨੂੰ ਬਲਾਕ ਸੰਮਤੀ ਉਮੀਦਵਾਰ 'ਤੇ ਸਹਿਮਤੀ ਪ੍ਰਗਟਾਈ | ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਵਲੋਂ ਸੰਮਤੀ ਉਮੀਦਵਾਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸੰਮਤੀ ਸਾਬਕਾ ਬਲਾਕ ਸੰਮਤੀ ਰਾਜਬੀਰ ਸਿੰਘ ਛੀਨਾ, ਸਾਬਕਾ ਸਰਪੰਚ ਇਕਬਾਲ ਸਿੰਘ ਛੀਨਾ, ਸਾਬਕਾ ਜਸਵਿੰਦਰ ਸਿੰਘ ਉਮਰਪੁਰਾ, ਸਾਬਕਾ ਸਰਪੰਚ ਤੇਜ ਇਕਬਾਲ ਸਿੰਘ, ਦਲਜੀਤ ਸਿੰਘ, ਨਰਿੰਦਰ ਸਿੰਘ, ਜਸਵੰਤ ਸਿੰਘ ਫੌਜੀ, ਮੈਂਬਰ ਜਗਦੀਪ ਸਿੰਘ, ਮੈਸਾਬ ਛੀਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਈ. ਟੀ. ਓ. ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਦੇ ਉਮੀਦਵਾਰਾਂ ਨਾਮਜ਼ਦਗੀਆਂ ਭਰੀਆਂ ਅਗਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਐੱਨ.ਸੀ.ਸੀ. ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।