17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਾਬਕਾ ਸਰਪੰਚ ਪਿ੍ਥਵੀਪਾਲ ਸਿੰਘ ਵਾਹਲਾ ਬਲਾਕ ਸੰਮਤੀ ਰਮਦਾਸ ਦੇ ਬਿਨਾਂ ਮੁਕਾਬਲਾ ਮੈਂਬਰ ਬਣੇ

ਅਜੀਤ ਡੈਸਕ 09-12-2025
ਰਮਦਾਸ, 8 ਦਸੰਬਰ (ਜਸਵੰਤ ਸਿੰਘ ਵਾਹਲਾ)-ਬਲਾਕ ਸੰਮਤੀ ਰਮਦਾਸ ਦੇ ਜੋਨ ਨੰ: 1 ਘੋਨੇਵਾਹਲਾ ਤੋਂ ਸਾਬਕਾ ਸਰਪੰਚ ਪਿ੍ਥਵੀਪਾਲ ਸਿੰਘ ਵਾਹਲਾ ਬਿਨਾ ਮੁਕਾਬਲਾ ਬਲਾਕ ਸੰਮਤੀ ਮੈਂਬਰ ਬਣ ਗਏ ਹਨ | ਉਪਰੰਤ ਨਵ ਨਿਯੁਕਤ ਬਲਾਕ ਸੰਮਤੀ ਮੈਂਬਰ ਪਿ੍ਥਵੀਪਾਲ ਸਿੰਘ ਵਾਹਲਾ ਨੇ ਕਿਹਾ ਕਿ ਜੋ ਮੈਨੂੰ ਜ਼ਿੰਮੇਵਾਰੀ ਮਿਲੀ ਹੈ,ਉਹ ਮੈਂ ਤਨਦੇਹੀ ਨਾਲ ਨਿਭਾਵਾਂਗਾ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ 'ਚ ਕਰਵਾਏ ਗਏ ਵਿਕਾਸ ਦੇ ਕੰਮ ਲੋਕਾਂ ਤੱਕ ਪਹੁੰਚਾਵਾਂਗਾ ਤਾਂ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਤੇੇ ਬਲਾਕ ਸੰਮਤੀ ਦੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਰਹਿੰਦੇ ਕੰਮ ਪਹਿਲ ਦੇ ਆਧਾਰ 'ਤੇ ਹੋ ਸਕਣ |
ਪਿਛਲੀ ਖ਼ਬਰ ਜ਼ੋਨ ਚੱਬਾ ਤੋਂ ਸਟਾਲਣਜੀਤ ਸਿੰਘ ਵੜੈਚ ਸਰਬਸੰਮਤੀ ਨਾਲ ਬਣੇ ਬਲਾਕ ਸੰਮਤੀ ਮੈਂਬਰ ਅਗਲੀ ਖ਼ਬਰ ਭਾਰਤੀ ਵਿਦਿਆਰਥਣ ਨੂੰ ਗੈਰ-ਕਾਨੂੰਨੀ ਤੌਰ 'ਤੇ ਨੈਨੀ ਵਜੋਂ ਰੱਖਣ ਲਈ ਕੌਂਸਲਰ ਨੂੰ ਭਾਰੀ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।