28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹਲਕਾ ਇੰਚਾਰਜ ਸੋਨੀਆ ਮਾਨ ਵਲੋਂ 'ਆਪ' ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼

ਅਜੀਤ ਡੈਸਕ 10-12-2025
ਚੋਗਾਵਾਂ, 9 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਹਲਕਾ ਰਾਜਾਸਾਂਸੀ ਦੇ ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੀ 'ਆਪ' ਦੀ ਉਮੀਦਵਾਰ ਰਾਜਵਿੰਦਰ ਕੌਰ ਪਤਨੀ ਲਖਬੀਰ ਸਿੰਘ ਮੰਝ ਅਤੇ ਬਲਾਕ ਸੰਮਤੀ ਜ਼ੋਨ ਸੌੜੀਆਂ ਤੋਂ ਉਮੀਦਵਾਰ ਪਰਮਜੀਤ ਸਿੰਘ ਫੌਜੀ ਦੇ ਹੱਕ ਵਿਚ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਬਲਾਕ ਚੋਗਾਵਾਂ ਦੇ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ | ਇਸ ਸੰਬੰਧੀ ਪਿੰਡ ਮਹਿਮਦਪੁਰਾ ਵਿਖੇ ਸਾਬਕਾ ਸਰਪੰਚ ਟਹਿਲ ਸਿੰਘ, ਪਿੰਡ ਕਾਕੜ ਵਿਖੇ ਸਰਪੰਚ ਹਰਜੀਤ ਕੌਰ, ਪਿੰਡ ਮੁਜੱਫਰਪੁਰ ਦੇ ਸਰਪੰਚ ਬਲਕਾਰ ਸਿੰਘ ਅਤੇ ਚੂਚਕਵਾਲ ਦੇ ਸਰਪੰਚ ਰਾਜਵਿੰਦਰ ਸਿੰਘ ਵਲੋਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਸੁਖਦੀਪ ਸਿੰਘ ਛੀਨਾ, ਰਾਜਬੀਰ ਸਿੰਘ, ਬਲਜੀਤ ਸਿੰਘ ਸੈਦਪੁਰ, ਇਕਬਾਲ ਸਿੰਘ ਤਰੀਨ, ਕੈਪਟਨ ਸਤਵਿੰਦਰ ਪਾਲ ਸਿੰਘ, ਮੈਂਬਰ ਮਹਿਲ ਸਿੰਘ, ਮੈਂਬਰ ਅਵਤਾਰ ਸਿੰਘ, ਮੈਂਬਰ ਦਰਬਾਰਾ ਸਿੰਘ, ਮੈਂਬਰ ਬਲਦੇਵ ਸਿੰਘ, ਮੈਂਬਰ ਦਲਬੀਰ ਸਿੰਘ, ਮੈਂਬਰ ਤਰਸੇਮ ਸਿੰਘ ਚੂਚਕਵਾਲ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ ਹਰਨੇਕ ਸਿੰਘ, ਚੰਨਣ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਸੰਦੀਪ ਸਿੰਘ, ਜਥੇ. ਸ਼ਰਨਜੀਤ ਸਿੰਘ ਮਹਿਮਦਪੁਰਾ, ਹੀਰਾ ਸਿੰਘ ਪ੍ਰੇਮ ਸਿੰਘ ਗੁਰਵਿੰਦਰ ਸਿੰਘ, ਮਨਜੀਤ ਸਿੰਘ, ਸੰਤੋਖ ਸਿੰਘ, ਸਰਪੰਚ ਹਰਜੀਤ ਕੌਰ ਕਾਕੜ, ਮੰਗਲ ਸਿੰਘ, ਮੁਖਤਾਰ ਸਿੰਘ, ਦਲੇਰ ਸਿੰਘ, ਪੰਜਾਬ ਸਿੰਘ ਪੰਚ, ਸੁਖਵੰਤ ਕੌਰ, ਸੁੱਖਾ ਸਿੰਘ, ਬਿੱਲੂ ਸਿੰਘ, ਅਜੇ ਪਾਲ ਸਿੰਘ, ਗੁਰਮੁਖ ਸਿੰਘ, ਦਇਆ ਸਿੰਘ ਅਰਸ਼ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੋਧ ਸਿੰਘ ਸਮਰਾ ਨੇ ਚੋਣ ਮੁਹਿੰਮ ਸ਼ੁਰੂ ਕੀਤੀ ਅਗਲੀ ਖ਼ਬਰ ਮਜੀਠਾ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਾਂਗੇ- ਤਲਬੀਰ ਗਿੱਲ ਸ਼ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।