28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

2 ਲੱਖ ਤੋਂ ਵੱਧ ਦੀ ਠੱਗੀ ਮਾਰਨ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 25-09-2025
ਪਟਿਆਲਾ, 24 ਸਤੰਬਰ (ਗੁਰਵਿੰਦਰ ਸਿੰਘ ਔਲਖ)-ਥਾਣਾ ਸਾਈਬਰ ਕ੍ਰਾਈਮ ਵਲੋਂ ਘਰ ਤੋਂ ਕੰਮ ਕਰਨ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਜੋਤੀ ਸੂਰੀ ਵਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਵਿਅਕਤੀਆਂ ਵਲੋਂ ਉਸ ਨੂੰ ਘਰ ਤੋਂ ਕੰਮ ਕਰਨ ਦਾ ਝਾਂਸਾ ਦੇ ਕੇ ਦੋ ਲੱਖ 18 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਜਿਸ 'ਤੇ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਪੰਜਾਬੀ ਭਾਸ਼ਾ ਦਾ ਪ੍ਰਸਾਰ ਕਰਨ ਵਾਲੇ ਨਿਤੇਸ਼ ਗਿੱਲ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।