29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਰਾਜਿੰਦਰ ਸਿੰਘ ਟੌਹੜਾ ਦੇ ਅਕਾਲ ਚਲਾਣੇ 'ਤੇ ਪ੍ਰਨੀਤ ਕੌਰ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 25-09-2025
ਭਾਦਸੋਂ, 24 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀਂ ਸਾ. ਚੇਅਰਮੈਨ ਰਾਜਿੰਦਰ ਸਿੰਘ ਟੌਹੜਾ ਅਕਾਲ ਚਲਾਣਾ ਕਰ ਗਏ ਸਨ, ਜਿਸ ਕਰਕੇ ਸਾ. ਕੇਂਦਰੀ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਜਥੇਦਾਰ ਰਾਜਿੰਦਰ ਟੌਹੜਾ ਦੇ ਗ੍ਰਹਿ ਪਹੁੰਚ ਕੇ ਉਨ੍ਹਾਂ ਦੇ ਸਪੁੱਤਰ ਪਿ੍ਤਪਾਲ ਸਿੰਘ ਤੇ ਪਰਿਵਾਰ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਸਮਾਜ ਸੇਵਾ 'ਚ ਮੋਹਰੀ ਭੂਮਿਕਾ ਨਿਭਾਈ | ਇਸ ਮੌਕੇ ਜੈ ਇੰਦਰ ਕੌਰ ਪ੍ਰਧਾਨ ਮਹਿਲਾ ਮੋਰਚਾ ਪ੍ਰਧਾਨ ਭਾਜਪਾ, ਐਡ. ਸਤਬੀਰ ਸਿੰਘ ਖੱਟੜਾ ਸੀਨੀਅਰ ਭਾਜਪਾ, ਐਡ. ਜਸਪ੍ਰੀਤ ਸਿੰਘ ਝੰਬਾਲੀ, ਪਰਮਜੀਤ ਸਿੰਘ ਖੱਟੜਾ ਸਾ. ਚੇਅਰਮੈਨ, ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬੱਬੀ ਟਿਵਾਣਾ, ਗੁਰਦਰਸ਼ਨ ਸਿੰਘ ਲਾਲੀ, ਹੌਬੀ ਰੰਧਾਵਾ ਮੁਹਾਲੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਫੁੱਲ ਚੁਗਣ ਤੇ ਅੰਗੀਠਾ ਸਾਹਿਬ ਸੰਭਾਲਣ ਦੀ ਕੀਤੀ ਰਸਮ ਅਗਲੀ ਖ਼ਬਰ ਕਿਸਾਨਾਂ ਦੀ ਝੋਨੇ ਦੀ ਖ਼ਰਾਬ ਹੋਈ ਫ਼ਸਲ 'ਤੇ ਮੁਆਵਜ਼ਾ ਦੇਵੇ ਪੰਜਾਬ ਸਰਕਾਰ-ਲੌਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।