21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪੁਲਿਸ ਵਲੋਂ 25 ਕਿੱਲੋ ਭੁੱਕੀ ਸਮੇਤ 2 ਕਾਬੂ

ਅਜੀਤ ਡੈਸਕ 25-11-2025
ਸ਼ੁਤਰਾਣਾ, 24 ਨਵੰਬਰ (ਨਵਜੋਤ ਸਿੰਘ ਮਹਿਰੋਕ)-ਸ਼ੁਤਰਾਣਾ ਪੁਲਿਸ ਵਲੋਂ 25 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ¢ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਜਸਪਾਲ ਸਿੰਘ ਸਮੇਤ ਪਿੁਲਸ ਪਾਰਟੀ ਗਸ਼ਤ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ ਬੱਸ ਅੱਡਾ ਸ਼ੁਤਰਾਣਾ ਵਿਖੇ ਮÏਜੂਦ ਸਨ¢ ਜਿੱਥੇ ਉਨ੍ਹਾਂ ਨੂੰ ਖਾਸ ਮੁਖਬਰ ਦੀ ਇਤਲਾਹ ਮਿਲੀ ਕਿ ਕਥਿਤ ਦੋਸ਼ੀਆਨ ਕ੍ਰਿਸ਼ਨ ਕੁਮਾਰ ਅਤੇ ਸੁਰਜੀਤ ਰਾਮ ਵਾਸੀਆਨ ਪਿੰਡ ਤੁੱਗੋਪੱਤੀ ਸ਼ੁਤਰਾਣਾ ਬਾਹਰਲੇ ਰਾਜਾਂ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਪੰਜਾਬ ਵਿਚ ਮਹਿੰਗੇ ਭਾਅ 'ਚ ਵੇਚਣ ਦਾ ਕੰਮ ਕਰਦੇ ਹਨ¢ ਜੋ ਐਮ.ਪੀ. ਸਟੇਟ ਤੋਂ ਭੁੱਕੀ ਚੂਰਾ ਪੋਸਤ ਲੈ ਕੇ ਆਏ ਹਨ¢ ਪੁਲਿਸ ਪਾਰਟੀ ਵਲੋਂ ਤੁਰੰਤ ਛਾਪਾਮਾਰ ਕਰਕੇ ਉਕਤ ਦੋਸ਼ੀਆਨ ਨੂੰ 25 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ¢ ਪਿੁਲਸ ਨੇ ਦੋਸ਼ੀਆਨ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢
ਪਿਛਲੀ ਖ਼ਬਰ 25 ਨੂੰ ਜ਼ਿਲ੍ਹਾ ਪਟਿਆਲਾ ਨੂੰ ਨੋ-ਫਲਾਇੰਗ ਜ਼ੋਨ ਐਲਾਨਿਆ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।