21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

25 ਨੂੰ ਜ਼ਿਲ੍ਹਾ ਪਟਿਆਲਾ ਨੂੰ ਨੋ-ਫਲਾਇੰਗ ਜ਼ੋਨ ਐਲਾਨਿਆ

ਅਜੀਤ ਡੈਸਕ 25-11-2025
ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-25 ਨਵੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਏਅਰ ਫੋਰਸ ਸਟੇਸ਼ਨ ਅੰਬਾਲਾ ਕੈਂਟ ਦਾ ਦੌਰਾ ਕਰਨਗੇ | ਇਸ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 25 ਨਵੰਬਰ ਨੂੰ ਨੋ-ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ | ਇਸ ਤੋਂ ਇਲਾਵਾ ਜਿਲ੍ਹਾ ਪਟਿਆਲਾ ਵਿਚ 25 ਨਵਬੰਰ ਨੂੰ ਕੋਈ ਵੀ ਹੈਲੀਕਾਪਟਰ ਅਤੇ ਹੋਰ ਏਅਰ ਕਰਾਫਟ ਫਲਾਈ ਕਰਨ ਸੰਬੰਧੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ | ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ 25 ਨਵੰਬਰ ਨੂੰ ਪਟਿਆਲਾ ਨੂੰ ਨੋ-ਫਲਾਇੰਗ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ | ਇਹ ਹੁਕਮ 25 ਨਵੰਬਰ ਨੂੰ ਲਾਗੂ ਰਹੇਗਾ¢
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਪੁਲਿਸ ਵਲੋਂ 25 ਕਿੱਲੋ ਭੁੱਕੀ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।