28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜਸਪਾਲ ਸਿੰਘ 'ਆਪ' ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 10-12-2025
ਭਾਦਸੋਂ, 9 ਦਸੰਬਰ -(ਪ੍ਰਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਉਸ ਦੇ ਮਿਹਨਤੀ ਵਰਕਰ ਰਹੇ ਜਸਪਾਲ ਸਿੰਘ ਦੰਦਰਾਲੀ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ¢ ਇਸ ਸਮੇਂ ਗੱਲਬਾਤ ਕਰਦਿਆਂ ਜਸਪਾਲ ਸਿੰਘ ਦੰਦਰਾਲੀ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਤੇ ਕਰਨੀ ਵਿਚ ਜ਼ਮੀਨ ਅਸਮਾਨ ਦਾ ਅੰਤਰ ਹੈ¢ ਬਿੱਟੂ ਚੱਠਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ 'ਚ ਆਉਣ ਵਾਲਿਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ¢ ਇਸ ਮੌਕੇ ਅੰਮਿ੍ਤ ਪਾਲ ਸਿੰਘ ਲੰਗ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ, ਪਵਨ ਘਈ ਪ੍ਰਧਾਨ, ਛੱਜੂ ਸਿੰਘ ਧਨÏਰੀ,ਗੁਰਮੀਤ ਸਿੰਘ ਖਰÏੜ ਤੇ ਹੋਰ ਹਾਜ਼ਰ ਸਨ¢
ਪਿਛਲੀ ਖ਼ਬਰ ਮੇਅਰ ਨੇ ਹੈਲਥ ਸ਼ਾਖਾ ਨਾਲ ਬੈਠਕ ਕਰ ਕੇ ਦਿੱਤੇ ਦਿਸ਼ਾ-ਨਿਰਦੇਸ਼ ਅਗਲੀ ਖ਼ਬਰ ਨਵੋਦਿਆ 'ਚ ਦਾਖ਼ਲੇ ਲਈ ਬਲਾਕ ਬੰਗਾ ਦੇ ਬੱਚਿਆ ਦਾ ਪ੍ਰੀਖਿਆ ਕੇਂਦਰ ਹੈ ਸਰਕਾਰੀ ਸਕੂਲ ਬੰਗਾ -ਪਿ੍ੰ. ਰਵਿੰਦਰ ਕੁਮਾਰ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।