25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਬਿਜਲੀ ਸਪਲਾਈ ਬੰਦ ਰਹੇਗੀ

ਅਜੀਤ ਡੈਸਕ 29-12-2025
ਬਨੂੜ, 28 ਦਸੰਬਰ (ਭੁਪਿੰਦਰ ਸਿੰਘ)-ਪਾਵਰਕਾਮ ਦੇ ਐੱਸ. ਡੀ. ਓ. ਬਨੂੜ ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਦਸੰਬਰ ਦਿਨ ਸੋਮਵਾਰ ਨੂੰ ਵੀਨਸਟ ਲੈਬ ਤੇ ਹੁਲਕਾ ਯੂ. ਪੀ. ਐੱਸ. ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਤੋਂ ਲੈ ਕੇ ਸ਼ਾਮੀ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ |
ਪਿਛਲੀ ਖ਼ਬਰ ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਿਹਾੜਾ 30 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਧੁੰਦ ਕਾਰਨ ਕਾਰਾਂ ਆਪਸ 'ਚ ਟਕਰਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।