19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਵਲੋਂ ਦੁੱਖ ਸਾਂਝਾ

ਅਜੀਤ ਡੈਸਕ 02-11-2025
ਸ੍ਰੀ ਮੁਕਤਸਰ ਸਾਹਿਬ, 1 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੇ ਚੇਅਰਮੈਨ ਮਲਕੀਤ ਸਿੰਘ ਪੈਂਕ ਦੀ ਪਤਨੀ ਜਗਿੰਦਰ ਕੌਰ ਦੀ ਅਚਾਨਕ ਹੋਈ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੁਸਾਇਟੀ ਦੇ ਪ੍ਰਧਾਨ ਜਗਸੀਰ ਸਿੰਘ ਰਿਟਾ. ਇੰਸਪੈਕਟਰ, ਜਨਰਲ ਸਕੱਤਰ ਜਸਵਿੰਦਰ ਸਿੰਘ ਫ਼ੱਤਣਵਾਲਾ, ਸਕੱਤਰ ਗੁਰਪਾਲ ਸਿੰਘ ਪਾਲੀ, ਡਿਪਟੀ ਚੀਫ਼ ਇੰਜੀ. ਤਾਰਾ ਸਿੰਘ,ਪ੍ਰਧਾਨ ਸ਼ਵਿੰਦਰ ਸਿੰਘ ਠੇਕੇਦਾਰ, ਵਿਸ਼ਵਕਰਮਾ ਭਵਨ ਦੇ ਪ੍ਰਧਾਨ ਕਸ਼ਮੀਰ ਸਿੰਘ ਤੇ ਪ੍ਰਧਾਨ ਗੁਰਦੀਪ ਸਿੰਘ ਕਲਸੀ, ਜੀਤ ਸਿੰਘ, ਰਾਜਿੰਦਰ ਸਿੰਘ ਸੋਹਣੇਵਾਲਾ, ਗੁਰਮੰਗਤ ਸਿੰਘ, ਗੁਰਦੀਪ ਸਿੰਘ ਕੱਦੂ, ਬਲਵਿੰਦਰ ਸਿੰਘ ਖੋਖਰ, ਜਸਵਿੰਦਰ ਸਿੰਘ ਬੱਲਮਗੜ੍ਹ, ਪਰਮਜੀਤ ਸਿੰਘ ਪੰਮਾ, ਗੁਰਮੇਲ ਸਿੰਘ ਰਾਮਾ, ਕਰਮਜੀਤ ਸਿੰਘ ਜੇ.ਈ., ਬੂਟਾ ਸਿੰਘ, ਸੁਰਜੀਤ ਸਿੰਘ ਧੀਮਾਨ, ਅਵਤਾਰ ਸਿੰਘ ਕਲਸੀ, ਹਰਭਜਨ ਸਿੰਘ ਕਲਸੀ, ਜਸਵੀਰ ਸਿੰਘ, ਚਮਕੌਰ ਸਿੰਘ ਵਲੋਂ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣਗੇ-ਵਿਧਾਇਕ ਅਗਲੀ ਖ਼ਬਰ ਪੰਜਾਬ ਖੇਡਾਂ 'ਚ ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੀਆਂ ਲੜਕੀਆਂ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।