28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਮਨਮੋਹਨ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ

ਅਜੀਤ ਡੈਸਕ 03-11-2025
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਦਾਰਨੀ ਮਨਮੋਹਨ ਕੌਰ ਧਰਮ ਪਤਨੀ ਸੁਰਿੰਦਰ ਸਿੰਘ (ਗਰੀਨ ਇੰਜੀਨੀਅਰਿੰਗ ਵਰਕਸ) ਵਾਸੀ ਪੱਤੀ ਤੰਬੂ ਸਾਹਿਬ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਗੁਰਦੀਪ ਸਿੰਘ ਦਾਨੇਵਾਲੀਆਂ, ਸੁਖਦੇਵ ਸਿੰਘ ਚਿੱਬੜਾਂਵਾਲੀ, ਬਲਦੇਵ ਸਿੰਘ ਭੰਗਚੜੀ, ਬਲਦੇਵ ਸਿੰਘ ਪ੍ਰਧਾਨ ਕਾਰ ਬਾਜ਼ਾਰ, ਗੁਰਜੰਟ ਸਿੰਘ ਕਰਮਚਾਰੀ ਪੰਜਾਬ ਪੁਲਿਸ, ਸ੍ਰੀ ਬਾਬੂ ਰਾਮ, ਗੁਰਦੀਪ ਸਿੰਘ ਬਾਬਾ ਵਿਸ਼ਵਕਰਮਾ ਭਵਨ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ਼ਹਿਰ ਅਤੇ ਇਲਾਕਾ ਵਾਸੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਮਿਤੀ 4 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗੀ |
ਪਿਛਲੀ ਖ਼ਬਰ ਮਰਹੂਮ ਰਘਬੀਰ ਸਿੰਘ ਪ੍ਰਧਾਨ ਦੀ ਯਾਦ 'ਚ ਖ਼ੂਨਦਾਨ ਕੈਂਪ ਅਗਲੀ ਖ਼ਬਰ ਇਕ ਨਜ਼ਰ ਏਧਰ ਵੀ...! <br/> ਨਹੀਂ ਹੋਇਆ ਬਾਜਾਖਾਨਾ ਚੌਕ ਵਿਚ ਖੜ੍ਹੇ ਗੰਦੇ ਪਾਣੀ ਦਾ ਹੱਲ, ਦੁਕਾਨਦਾਰ ਤੇ ਰਾਹਗੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।