01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬੋਹੜ ਸਿੰਘ ਖ਼ਾਲਸਾ ਦੋਦਾ ਤੋਂ ਬਲਾਕ ਸੰਮਤੀ ਮੈਂਬਰ ਲਈ ਕਾਂਗਰਸ ਦੇ ਉਮੀਦਵਾਰ

ਅਜੀਤ ਡੈਸਕ 05-12-2025
ਦੋਦਾ, 4 ਦਸੰਬਰ (ਰਵੀਪਾਲ)-ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਦੀ ਚੋਣ ਲਈ ਦੋਦਾ ਤੋਂ ਮਹਿੰਦਰਪਾਲ ਸਿੰਘ ਬੋਹੜ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਦੋਦਾ ਵਿਖੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਸਿੰਘ ਕਟਾਰੀਆ ਨੇ ਉਨ੍ਹਾਂ ਨੂੰ ਪਾਰਟੀ ਵਲੋਂ ਦਿੱਤੀ ਗਈ ਟਿਕਟ ਵਾਲਾ ਨਿਯੁਕਤੀ ਪੱਤਰ ਦਿੱਤਾ ਗਿਆ | ਬਲਾਕ ਸੰਮਤੀ ਮੈਂਬਰ ਦੋਦਾ ਤੇ ਕੋਠੇ ਸੁਰਗਾਪੁਰੀ ਤੋਂ ਨਾਮਜ਼ਦ ਕੀਤੇ ਗਏ ਬੋਹੜ ਸਿੰਘ ਖ਼ਾਲਸਾ ਨੂੰ ਕਾਂਗਰਸ ਵਰਕਰਾਂ ਨੇ ਸਹਿਮਤੀ ਦਿੰਦੇ ਹੋਏ ਚੋਣ ਪ੍ਰਚਾਰ ਦੌਰਾਨ ਸਹਿਯੋਗ ਕਰਨ ਦਾ ਵਾਅਦਾ ਕੀਤਾ | ਇਸ ਮੌਕੇ ਸੁਖਮੰਦਰ ਸਿੰਘ ਬਰਾੜ ਸਾਬਕਾ ਸਰਪੰਚ, ਚੇਅਰਮੈਨ ਜਗਦੀਸ਼ ਕਟਾਰੀਆ, ਦਿਲਾਵਰ ਸਿੰਘ ਢਿੱਲੋਂ, ਚਰਨਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿਖੇ ਲੈਕਚਰ ਕਰਵਾਇਆ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ-2025 <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।