15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਘਰ-ਘਰ ਵੋਟਾਂ ਮੰਗੀਆਂ

ਅਜੀਤ ਡੈਸਕ 09-12-2025
ਰੁਪਾਣਾ, 8 ਦਸੰਬਰ (ਜਗਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਰੁਪਾਣਾ ਤੋਂ ਉਮੀਦਵਾਰ ਜਗਜੀਤ ਸਿੰਘ ਰਾਜਾ ਤੇ ਬਲਾਕ ਸੰਮਤੀ ਦੇ ਉਮੀਦਵਾਰ ਸੇਵਾ ਮੁਕਤ ਹੈੱਡ ਟੀਚਰ ਅਜੈਬ ਸਿੰਘ ਦੇ ਹੱਕ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਆਪਣੀ ਪਾਰਟੀ ਦੇ ਹੱਥ ਮਜ਼ਬੂਤ ਕਰਨ ਲਈ ਘਰ-ਘਰ ਵੋਟਾਂ ਮੰਗੀਆਂ ਤੇ ਝਾੜੂ ਦੇ ਨਿਸ਼ਾਨ 'ਤੇ ਮੋਹਰਾਂ ਲਗਾਉਣ ਦੀ ਅਪੀਲ ਕੀਤੀ | ਇਸ ਮੌਕੇ ਰਵਿੰਦਰ ਸਿੰਘ ਸਰਪੰਚ, ਜਵੰਦ ਸਿੰਘ, ਬਾਜ ਸਿੰਘ ਸੰਧੂ, ਪਿੱਪਲ ਸਿੰਘ, ਵਕੀਲ ਸਿੰਘ ਬਾਹੀਆ, ਮੇਜਰ ਸਿੰਘ ਖੋਸਾ, ਸਰਬਜੀਤ ਸਿੰਘ ਮਨੇਸ, ਦਿਆਲ ਚੰਦ, ਜੰਗ ਦਰਦੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਦੀਆਂ ਹੱਡਾ ਰੋੜੀਆਂ ਬੰਦ ਹੋਣ 'ਤੇ ਪਸ਼ੂ ਪਾਲਕ ਬੁਰੀ ਤਰਾਂ ਮੁਸੀਬਤ 'ਚ ਫਸੇ ਅਗਲੀ ਖ਼ਬਰ ਕਾਂਗਰਸ ਦੇ ਬਲਾਕ ਸੰਮਤੀ ਉਮੀਦਵਾਰ ਅਰਸ਼ਜੋਤ ਸਿੰਘ ਸੇਖੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਬਿੰਦਰ ਘਲੋਟੀ, ਗੋਪਾਲ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।