02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਰਮਨ ਅਰੋੜਾ ਦੇ ਲੜਕੇ ਨੇ ਅਦਾਲਤ 'ਚ ਲਗਾਈ ਅਗਾਊਾ ਜ਼ਮਾਨਤ ਦੀ ਅਰਜ਼ੀ <br/>

ਅਜੀਤ ਡੈਸਕ 01-06-2025
ਜਲੰਧਰ, 31 ਮਈ (ਸ਼ਿਵ, ਭੱਲਾ)-ਭਿ੍ਸ਼ਟਾਚਾਰ ਦੇ ਮਾਮਲੇ 'ਚ ਫਸੇ ਰਮਨ ਅਰੋੜਾ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੂੰ ਲੋੜੀਂਦੇ ਉਨ੍ਹਾਂ ਦੇ ਲੜਕੇ ਰਾਜ ਅਰੋੜਾ ਨੇ ਅਦਾਲਤ ਵਿਚ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਹੈ | ਰਮਨ ਅਰੋੜਾ ਦੇ ਲੜਕੇ ਰਾਜਨ ਅਰੋੜਾ ਨੇ ਆਪਣੇ ਐਡਵੋਕੇਟ ਨਵੀਨ ਚੱਢਾ ਰਾਹੀਂ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਅਦਾਲਤ 'ਚ ਲਗਾਈ ਹੈ ਜਿਸ 'ਤੇ ਸੁਣਵਾਈ 4 ਜੂਨ ਨੂੰ ਹੋਵੇਗੀ¢ ਉਧਰ ਦੱਸਿਆ ਜਾਂਦਾ ਹੈ ਕਿ ਰਮਨ ਅਰੋੜਾ ਦੇ ਬੇਟੇ ਰਾਜਨ ਅਰੋੜਾ ਨੂੰ ਵਿਜ਼ੀਲੈਂਸ ਬਿਊਰੋ ਵਲੋਂ ਗਿ੍ਫਤਾਰੀ ਦੀ ਸ਼ੰਕਾ ਹੈ¢ ਵਿਜੀਲੈਂਸ ਬਿਊਰੋ ਨੇ ਰਮਨ ਅਰੋੜਾ ਮਾਮਲੇ ਵਿਚ ਉਨ੍ਹਾਂ ਦੇ ਕੁੜਮ ਰਾਜੂ ਮਦਾਨ ਤੋਂ ਵੀ ਪੁੱਛਗਿੱਛ ਕਰਨੀ ਹੈ ਜਿਨਾਂ ਦੀ ਵਿਜੀਲੈਂਸ ਵਲੋਂ ਅਜੇ ਭਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ ਸੰਬਲ ਯੋਜਨਾ ਦਾ ਲਾਭ ਲੈਣ-ਮਦਨ ਦਿਲਾਵਰ <br/> ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 6 ਨੂੰ ਗਿਆਨੀ ਗੜਗੱਜ ਨੂੰ ਸੰਦੇਸ਼ ਜਾਰੀ ਨਹੀਂ ਕਰਨ ਦਿੱਤਾ ਜਾਵੇਗਾ-ਸੰਤ ਹਰਨਾਮ ਸਿੰਘ ਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।