02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜਾਸੂਸੀ ਮਾਮਲਾ: ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ 10 ਤੱਕ ਵਧਾਈ

ਅਜੀਤ ਡੈਸਕ 03-09-2025
ਹਿਸਾਰ, 2 ਸਤੰਬਰ (ਪੀ.ਟੀ.ਆਈ.) ਜਾਸੂਸੀ ਦੇ ਸ਼ੱਕ ਵਿੱਚ ਮਈ ਮਹੀਨੇ ਗਿ੍ਫ਼ਤਾਰ ਕੀਤੇ ਗਏ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ 'ਚ ਅਦਾਲਤ ਨੇ 10 ਸਤੰਬਰ ਤੱਕ ਵਾਧਾ ਕਰ ਦਿੱਤਾ ਹੈ | ਮਲਹੋਤਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜੁਡੀਸ਼ੀਅਲ ਮੈਜਿਸਟਰੇਟ (ਪਹਿਲੀ ਸ਼੍ਰੇਣੀ) ਸੁਨੀਲ ਕੁਮਾਰ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸਨੂੰ 10 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ | ਇਸ ਤੋਂ ਪਹਿਲਾਂ, 25 ਅਗਸਤ ਨੂੰ , ਉਸਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਗਈ ਸੀ¢ਮਲਹੋਤਰਾ ਵਿਰੁੱਧ ਸਰਕਾਰੀ ਭੇਦ ਐਕਟ ਅਤੇ ਭਾਰਤੀ ਨਿਆਂ ਸੰਹਿਤਾ (ਬੀ ਐੱਨ ਐੱਸ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ¢

ਪਿਛਲੀ ਖ਼ਬਰ ਪਾਕਿਸਤਾਨ 'ਚ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਮਸਜਿਦ 'ਚ ਬਦਲਣ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ <br/> ਅਗਲੀ ਖ਼ਬਰ 5 ਨੂੰ ਰਿਲੀਜ਼ ਹੋ ਰਹੀ 'ਮਿਹਰ' ਦੀ ਪਹਿਲੇ ਦਿਨ ਦੀ ਕਮਾਈ ਹੜ੍ਹ ਪੀੜਤਾਂ ਨੂੰ ਦਿੱਤੀ ਜਾਵੇਗੀ ਕਿਸੇ 'ਤੇ ਨਿਰਭਰ ਨਾ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।