22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ

ਅਜੀਤ ਡੈਸਕ 01-11-2025
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨ ਨੂੰ ਅੱਜ ਥਾਣਾ ਮਾਡਲ ਟਾਊਨ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ | ਉਕਤ ਨੌਜਵਾਨ ਦੋ ਵੱਖ-ਵੱਖ ਘਟਨਾਵਾਂ ਵਿਚ ਪੁਲਿਸ ਨੂੰ ਲੋੜੀਂਦਾ ਸੀ | ਇਹ ਨੌਜਵਾਨ ਨਾਜਾਇਜ਼ ਢੰਗ ਨਾਲ ਅਮਰੀਕਾ ਵਿਚ ਰਹਿ ਰਿਹਾ ਸੀ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਪਿੰਡ ਬਹਾਦਰ ਦੇ ਰਹਿਣ ਵਾਲੇ ਕੰਵਰਵੀਰ ਸਿੰਘ ਦਿਓ ਵਜੋਂ ਹੋਈ ਹੈ | ਪੁਲਿਸ ਨੇ ਉਸ ਖ਼ਿਲਾਫ਼ 'ਲੁਕ ਆਊਟ ਸਰਕੁਲਰ' ਵੀ ਜਾਰੀ ਕੀਤਾ ਗਿਆ ਸੀ | ਉਕਤ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਨੇ ਗੋਲੀ ਚਲਾਉਣ ਸਮੇਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਸਨ |

ਪਿਛਲੀ ਖ਼ਬਰ ਪਿੰਡ ਸਹਿਮ ਦੇ ਨੌਜਵਾਨ ਦੀ ਇਟਲੀ 'ਚ ਸੜਕ ਹਾਦਸੇ ਦੌਰਾਨ ਮੌਤ ਅਗਲੀ ਖ਼ਬਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ 'ਚ ਗਰੋਹ ਦਾ ਮੁਖੀ ਫ਼ਿਰੋਜ਼ਪੁਰ ਤੋਂ ਗਿ੍ਫ਼ਤਾਰ ਦੋ ਕਥਿਤ ਦੋਸ਼ੀ ਪਹਿਲਾਂ ਹੀ ਪੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।