25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

6 ਸਾਲਾ ਬੱਚੀ ਨਾਲ ਰਿਸ਼ਤੇਦਾਰ ਵਲੋਂ ਦੁਸ਼ਕਰਮ

ਅਜੀਤ ਡੈਸਕ 04-12-2025
ਸਮਰਾਲਾ (ਲੁਧਿਆਣਾ), 3 ਦਸੰਬਰ (ਗੋਪਾਲ ਸੋਫਤ)-ਇੱਥੋਂ ਇੱਕ ਨਜ਼ਦੀਕੀ ਪਿੰਡ 'ਚ 6 ਸਾਲਾਂ ਬੱਚੀ ਨਾਲ ਦੁਸ਼ਕਰਮ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਸਥਾਨਕ ਐੱਸ. ਐੱਚ. ਓ. ਨੇ ਦੱਸਿਆ ਕਿ ਇਸ ਘਿਣਾਉਣੇ ਕੰਮ ਲਈ ਜ਼ਿੰਮੇਵਾਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜੋ ਕਿ ਇਸ ਬੱਚੀ ਦੀ ਰਿਸ਼ਤੇਦਾਰੀ ਵਿਚੋਂ ਹੀ ਹੈ¢ ਪੁਲਿਸ ਨੇ ਇਸ ਮਾਮਲੇ 'ਚ ਪੋਸਕੋ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ¢

ਪਿਛਲੀ ਖ਼ਬਰ ਗੁਰਦਾਸਪੁਰ ਥਾਣੇ ਬਾਹਰ ਗ੍ਰਨੇਡ ਹਮਲੇ ਦੇ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ <br/> ਅਗਲੀ ਖ਼ਬਰ ਫ਼ੀਸ ਨਾ ਭਰ ਸਕਣ ਤੋਂ ਦੁਖੀ ਵਿਦਿਆਰਥਣ ਵਲੋਂ ਖ਼ੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।