16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪਾਕਿ 'ਚ ਮਾਰਿਆ ਗਿਆ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਆਬਿਦ ਉਰ ਰਹਿਮਾਨ

ਅਜੀਤ ਡੈਸਕ 05-12-2025

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਮੁੰਬਈ ਹਮਲਿਆਂ ਦੇ ਸਾਜ਼ਿਸ਼ਕਾਰ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ ਨਾਲ ਸੰਬੰਧਿਤ ਮੌਲਵੀ ਕਾਰੀ ਆਬਿਦ ਉਰ ਰਹਿਮਾਨ ਅਤੇ ਉਸ ਦਾ ਸਾਲਾ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ 'ਚ ਮਾਰੇ ਗਏ | ਉਨ੍ਹਾਂ ਨੂੰ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਹਾਲੋਵਾਲ 'ਚ ਮੋਟਰਸਾਈਕਲ 'ਤੇ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਨਿਸ਼ਾਨਾ ਬਣਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਨਾਰੋਵਾਲ ਦੇ ਸਥਾਨਕ ਅਧਿਕਾਰੀ ਹੱਤਿਆਵਾਂ ਦੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ | ਹਾਲਾਂਕਿ, ਅਜੇ ਤਕ ਕਿਸੇ ਸ਼ੱਕੀ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ |

ਪਿਛਲੀ ਖ਼ਬਰ ਘਨੌਰ 'ਚ ਨਾਮਜ਼ਦਗੀਆਂ ਭਰਨ ਸਮੇਂ ਕਾਂਗਰਸੀ ਤੇ ਭਾਜਪਾ ਸਮਰਥਕਾਂ ਦੀਆਂ ਖੋਹੀਆਂ ਫਾਈਲਾਂ <br/> ਅਗਲੀ ਖ਼ਬਰ ਸਰਬਜੀਤ ਕੌਰ ਵਲੋਂ ਵੀਜ਼ਾ ਉਲੰਘਣਾ ਤੇ ਓਵਰਸਟੇਅ ਨੂੰ ਲੈ ਕੇ ਲਾਹੌਰ ਹਾਈ ਕੋਰਟ 'ਚ ਮੁੜ ਪਟੀਸ਼ਨ ਦਾਇਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।